ਚੰਡੀਗੜ੍ਹ, 20 ਅਕਤੂਬਰ- ਪੰਜਾਬ ਸਰਕਾਰ ਵਲੋਂ ਪਰਵਿੰਦਰ ਝੋਟੇ ਦੀ ਹੱਤਿਆ ਦੇ ਮਾਮਲੇ ’ਚ ਵੱਡੀ ਕਾਰਵਾਈ ਕਰਦੇ ਹੋਏ ਕੇਸ ਸੀ.ਬੀ.ਆਈ. ਨੂੰ ਸੌਂਪਣ ਦਾ ਫ਼ੈਸਲਾ ਲਿਆ ਹੈ। ਇਸ ਸੰਬੰਧੀ ਮੁੱਖ ਮੰਤਰੀ ਮਾਨ ਨੇ ਟਵੀਟ ਕਰ ਕਿਹਾ ਕਿ ਨਸ਼ਿਆਂ ਖਿਲਾਫ਼ ਲੜ ਰਹੇ ਪਰਮਿੰਦਰ ਸਿੰਘ ਝੋਟਾ ਦੇ ਪਿਤਾ ਅਤੇ ਉਨ੍ਹਾਂ ਦੇ ਪਰਿਵਾਰ ਨਾਲ ਅਸੀਂ ਹਰ ਸਮੇਂ ਡੱਟ ਕੇ ਖੜ੍ਹੇ ਹਾਂ... ਪਰਿਵਾਰ ਦੀ ਮੰਗ ਨੂੰ ਪ੍ਰਵਾਨ ਕਰਦੇ ਹੋਏ, ਅਸੀਂ ਇਹ ਕੇਸ CBI ਨੂੰ ਸੌਂਪ ਰਹੇ ਹਾਂ... ਨਸ਼ੇ ਦੇ ਸੌਦਾਗਰਾਂ ਖਿਲਾਫ਼ ਸਾਡੀ ਲੜਾਈ ਆਰ-ਪਾਰ ਦੀ ਹੈ... ਪੰਜਾਬ ਨੂੰ ਨਸ਼ਾ-ਮੁਕਤ ਕਰਨ ਲਈ ਸਾਨੂੰ ਜੋ ਵੀ ਸਖ਼ਤ ਕਦਮ ਚੁੱਕਣਾ ਪਿਆ, ਅਸੀਂ ਪਿੱਛੇ ਨਹੀਂ ਹਟਾਂਗੇ।
ਤਾਜ਼ਾ ਖ਼ਬਰਾਂ
Free
ਅਸੀਂ ਸੀ.ਬੀ.ਆਈ. ਨੂੰ ਸੌਂਪ ਰਹੇ ਹਾਂ ਪਰਵਿੰਦਰ ਝੋਟਾ ਹੱਤਿਆਕਾਂਡਾ ਮਾਮਲਾ- ਮੁੱਖ ਮੰਤਰੀ ਮਾਨ
ਚੰਡੀਗੜ੍ਹ, 20 ਅਕਤੂਬਰ- ਪੰਜਾਬ ਸਰਕਾਰ ਵਲੋਂ ਪਰਵਿੰਦਰ ਝੋਟੇ ਦੀ ਹੱਤਿਆ ਦੇ ਮਾਮਲੇ ’ਚ ਵੱਡੀ ਕਾਰਵਾਈ ਕਰਦੇ ਹੋਏ ਕੇਸ ਸੀ.ਬੀ.ਆਈ. ਨੂੰ ਸੌਂਪਣ ਦਾ ਫ਼ੈਸਲਾ ਲਿਆ ਹੈ। ਇਸ ਸੰਬੰਧੀ ਮੁੱਖ ਮੰਤਰੀ ਮਾਨ ਨੇ ਟਵੀਟ ਕਰ ਕਿਹਾ...
ਅਜੀਤ ਡੈਸਕ
20-10-2026