ਰਾਜਾਸਾਂਸੀ, (ਅੰਮ੍ਰਿਤਸਰ), 20 ਅਕਤੂਬਰ (ਹਰਦੀਪ ਸਿੰਘ ਖੀਵਾ)- ਦੇਸ਼ ਦੇ ਗ੍ਰਹਿ ਮੰਤਰੀ ਅਮਿਤ ਸ਼ਾਹ ਅੰਮ੍ਰਿਤਸਰ ਹਵਾਈ ਅੱਡੇ ’ਤੇ ਪਹੁੰਚੇ ਹਨ। ਉਨ੍ਹਾਂ ਨੂੰ ਮਿਲਣ ਲਈ ਭਾਜਪਾ ਕੌਮੀ ਆਗੂ ਤਰੁਣ ਚੁੱਘ, ਇਕਬਾਲ ਸਿੰਘ ਲਾਲਪੁਰਾ ਅਤੇ ਰਾਣਾ ਗੁਰਮੀਤ ਸਿੰਘ ਸੋਢੀ ਪਹੁੰਚੇ ਹੋਏ ਸਨ। ਗ੍ਰਹਿ ਮੰਤਰੀ ਅਮਿਤ ਸ਼ਾਹ ਇੱਥੋਂ ਵਿਸ਼ੇਸ਼ ਹੈਲੀਕਾਪਟਰ ਰਾਹੀਂ ਗੁਰਦਾਸਪੁਰ ਨੂੰ ਰਵਾਨਾ ਹੋ ਗਏ।
ਤਾਜ਼ਾ ਖ਼ਬਰਾਂ
Free
ਦੇਸ਼ ਦੇ ਗ੍ਰਹਿ ਮੰਤਰੀ ਅਮਿਤ ਸ਼ਾਹ ਅੰਮ੍ਰਿਤਸਰ ਹਵਾਈ ਅੱਡੇ ’ਤੇ ਪਹੁੰਚੇ
ਰਾਜਾਸਾਂਸੀ, (ਅੰਮ੍ਰਿਤਸਰ), 20 ਅਕਤੂਬਰ (ਹਰਦੀਪ ਸਿੰਘ ਖੀਵਾ)- ਦੇਸ਼ ਦੇ ਗ੍ਰਹਿ ਮੰਤਰੀ ਅਮਿਤ ਸ਼ਾਹ ਅੰਮ੍ਰਿਤਸਰ ਹਵਾਈ ਅੱਡੇ ’ਤੇ ਪਹੁੰਚੇ ਹਨ। ਉਨ੍ਹਾਂ ਨੂੰ ਮਿਲਣ ਲਈ ਭਾਜਪਾ ਕੌਮੀ ਆਗੂ ਤਰੁਣ ਚੁੱਘ, ਇਕਬਾਲ ਸਿੰਘ ਲਾਲਪੁਰਾ ਅਤੇ ਰਾਣਾ ਗੁਰਮੀਤ ਸਿੰਘ ਸੋਢੀ ਪਹੁੰਚੇ ਹੋਏ ਸਨ।
ਅਜੀਤ ਡੈਸਕ
20-10-2026