20-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-10-2026

ਸ੍ਰੀ ਦਰਬਾਰ ਸਾਹਿਬ ਨਤਮਸਤਕ ਹੋਣ ਪੁੱਜੇ ਸਾਰਾ ਅਲੀ ਖਾਨ ਤੇ ਆਯੂਸ਼ਮਾਨ ਖੁਰਾਨਾ

ਅੰਮ੍ਰਿਤਸਰ, 20 ਅਕਤੂਬਰ (ਸੁਰਿੰਦਰਪਾਲ ਸਿੰਘ ਵਰਪਾਲ)-ਬਾਲੀਵੁੱਡ ਅਦਾਕਾਰ ਆਯੂਸਮਾਨ ਖੁਰਾਣਾ ਅਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ ਅਤੇ ਸਰਬੱਤ ਦੇ ਭਲੀ ਦੀ ਅਰਦਾਸ ਕੀਤੀ।

ਅਜੀਤ ਡੈਸਕ 20-10-2026

ਅੰਮ੍ਰਿਤਸਰ, 20 ਅਕਤੂਬਰ (ਸੁਰਿੰਦਰਪਾਲ ਸਿੰਘ ਵਰਪਾਲ)-ਬਾਲੀਵੁੱਡ ਅਦਾਕਾਰ ਆਯੂਸਮਾਨ ਖੁਰਾਣਾ ਅਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ ਅਤੇ ਸਰਬੱਤ ਦੇ ਭਲੀ ਦੀ ਅਰਦਾਸ ਕੀਤੀ। ਇਸ ਮੌਕੇ ਆਯੂਸਮਾਨ ਖੁਰਾਣਾ ਅਤੇ ਸਾਰਾ ਅਲੀ ਖਾਨ ਨੇ ਕਿਹਾ ਕਿ ਉਨ੍ਹਾਂ ਨੂੰ ਅੱਜ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਦਾ ਸੁਭਾਗਾ ਸਮਾਂ ਮਿਲਿਆ ਹੈ। ਇਸ ਦੌਰਾਨ ਉਨ੍ਹਾਂ ਨੂੰ ਗੁਰੂ ਸਾਹਿਬ ਜੀ ਦੇ ਦਰਸ਼ਨ ਕਰਕੇ ਸਕੂਨ ਮਿਲਿਆ ਹੈ।

ਪਿਛਲੀ ਖ਼ਬਰ ਦਿੜ੍ਹਬਾ ਵਿਖੇ ਉਤਰਿਆ ਅਮਿਤ ਸ਼ਾਹ ਦਾ ਹੈਲੀਕਾਪਟਰ ਅਗਲੀ ਖ਼ਬਰ ਜਲੰਧਰ ’ਚ ਖ਼ੂਨੀ ਖੇਡ: ਨੌਜਵਾਨ ਨੇ ਮਾਂ-ਧੀ ’ਤੇ ਕੀਤਾ ਚਾਕੂ ਨਾਲ ਹਮਲਾ, ਖ਼ੁਦ ਦੀ ਵੀ ਮੌਤ