20-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-10-2026

ਸਾਡਾ ਮਸਲਾ ਪੰਜਾਬ ’ਚੋਂ ਨਸ਼ਾ ਖ਼ਤਮ ਕਰਨ ਦਾ ਹੈ– ਭੀਮ ਸਿੰਘ

ਮਾਨਸਾ, 20 ਅਕਤੂਬਰ (ਬਲਵਿੰਦਰ ਸਿੰਘ ਧਾਲੀਵਾਲ)- ਦੇਸ਼ ਦੇ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮਿਲਣੀ ਕਰਨ...

ਅਜੀਤ ਡੈਸਕ 20-10-2026

ਮਾਨਸਾ, 20 ਅਕਤੂਬਰ (ਬਲਵਿੰਦਰ ਸਿੰਘ ਧਾਲੀਵਾਲ)- ਦੇਸ਼ ਦੇ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮਿਲਣੀ ਕਰਨ ਉਪਰੰਤ ਪਰਵਿੰਦਰ ਸਿੰਘ ਝੋਟਾ ਦੇ ਪਿਤਾ ਭੀਮ ਸਿੰਘ ਨੇ ਕਿਹਾ ਕਿ ਸਾਡਾ ਮਸਲਾ ਕੋਈ ਸਿਆਸੀ ਨਹੀਂ ਹੈ ਸਗੋਂ ਪੰਜਾਬ ’ਚੋਂ ਨਸ਼ਾ ਖ਼ਤਮ ਕਰਨ ਦਾ ਹੈ।

ਉਨ੍ਹਾਂ ਦੱਸਿਆ ਕਿ ਗ੍ਰਹਿ ਮੰਤਰੀ ਵਲੋਂ 24 ਘੰਟਿਆਂ ਦੇ ਅੰਦਰ-ਅੰਦਰ ਸੀ.ਬੀ.ਆਈ. ਤੋਂ ਜਾਂਚ ਸ਼ੁਰੂ ਕਰਵਾਉਣ ਦਾ ਭਰੋਸਾ ਦਿੱਤਾ ਗਿਆ ਹੈ। ਉਨ੍ਹਾਂ ਨਾਲ ਹੀ ਕਿਹਾ ਕਿ ਉਹ ਪੰਜਾਬ ਸਰਕਾਰ ਨਾਲ ਵੀ ਗੱਲਬਾਤ ਕਰਨ ਲਈ ਤਿਆਰ ਹਨ।

ਪਿਛਲੀ ਖ਼ਬਰ 450 ਸਾਲਾ ਅਤੇ 650 ਸਾਲਾ ਸ਼ਤਾਬਦੀਆ ਨੂੰ ਯਾਦਗਾਰੀ ਬਨਾਉਣ ਲਈ ਉਲੀਕੇ ਜਾਣਗੇ ਵਿਸ਼ੇਸ਼ ਸਮਾਗਮ- ਧਾਮੀ ਅਗਲੀ ਖ਼ਬਰ ਪਰਵਿੰਦਰ ਸਿੰਘ ਝੋਟਾ ਹੱਤਿਆ ਕਾਂਡ ਦੀ ਜਾਂਚ ਹੁਣ ਸੀ.ਬੀ.ਆਈ. ਕਰੇਗੀ- ਅਮਿਤ ਸ਼ਾਹ