20-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-10-2026

ਲੁਧਿਆਣਾ ਦੇ ਦਰੇਸੀ ਗਰਾਊਂਡ 'ਚ ਫੂਕਿਆ ਗਿਆ ਪੰਜਾਬ ਦਾ ਸਭ ਤੋਂ ਉੱਚਾ ਰਾਵਣ, ਮੁੱਖ ਮਹਿਮਾਨ ਦੇ ਤੌਰ 'ਤੇ ਪਹੁੰਚੇ ਸਨ ਗ੍ਰਹਿ ਮੰਤਰੀ ਅਮਿਤ ਸ਼ਾਹ

ਲੁਧਿਆਣਾ, 20 ਅਕਤੂਬਰ (ਰੂਪੇਸ਼ ਕੁਮਾਰ)- ਲੁਧਿਆਣਾ ਦੇ ਇਤਿਹਾਸਿਕ ਦਰੇਸੀ ਗਰਾਊਂਡ ਵਿਖੇ ਪੰਜਾਬ ਦਾ ਸਭ ਤੋਂ...

ਅਜੀਤ ਡੈਸਕ 20-10-2026

ਲੁਧਿਆਣਾ, 20 ਅਕਤੂਬਰ (ਰੂਪੇਸ਼ ਕੁਮਾਰ)- ਲੁਧਿਆਣਾ ਦੇ ਇਤਿਹਾਸਿਕ ਦਰੇਸੀ ਗਰਾਊਂਡ ਵਿਖੇ ਪੰਜਾਬ ਦਾ ਸਭ ਤੋਂ ਉੱਚਾ ਰਾਵਣ ਫੂਕਿਆ ਗਿਆ। ਸਮਾਗਮ ਵਿਚ ਮੁੱਖ ਮਹਿਮਾਨ ਦੇ ਤੌਰ 'ਤੇ ਦੇਸ਼ ਦੇ ਗ੍ਰਹਿ ਮੰਤਰੀ ਅਮਿਤ ਸ਼ਾਹ ਮੁੱਖ ਮਹਿਮਾਨ ਦੇ ਤੌਰ 'ਤੇ ਪਹੁੰਚੇ ਸਨ ਜਿਨ੍ਹਾਂ ਨੇ ਰਿਮੋਟ ਦੇ ਰਾਹੀ ਰਾਵਣ ਨੂੰ ਫੂਕਿਆ।

ਪਿਛਲੀ ਖ਼ਬਰ ਅਜਨਾਲਾ ਵਿਖੇ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨੇ ਰਾਵਣ, ਮੇਘਨਾਥ ਤੇ ਕੁੰਭਕਰਨ ਦੇ ਪੁਤਲਿਆਂ ਨੂੰ ਕੀਤਾ ਅਗਨ ਭੇਟ ਅਗਲੀ ਖ਼ਬਰ ਅਟਾਰੀ ਸਰਹੱਦ ਤੇ ਪਹੁੰਚੇ ਬਾਲੀਵੁੱਡ ਅਦਾਕਾਰ ਆਯੁਸ਼ਮਾਨ ਖੁਰਾਣਾ ਤੇ ਸਾਰਾ ਅਲੀ ਖਾਨ