21-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-10-2026

ਜਥੇਦਾਰ ਗੜਗੱਜ ਅੱਜ 84 ਦੇ ਦੰਗਾ ਪੀੜਤਾਂ ਨਾਲ ਕਰਨਗੇ ਮੁਲਾਕਾਤ

ਲੁਧਿਆਣਾ, 21 ਅਕਤੂਬਰ (ਪਰਮਿੰਦਰ ਸਿੰਘ ਅਹੂਜਾ)- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਕੁਲਦੀਪ ਸਿੰਘ ਗੜਗੱਜ ਅੱਜ ਬਾਅਦ ਦੁਪਹਿਰ 1984 ਦੇ ਸਿੱਖ ਕਤਲ-ਏ-ਆਮ ਦੇ ਪੀੜਤ ਪਰਿਵਾਰਾਂ ਨਾਲ ਮੁਲਾਕਾਤ ਕਰਨਗੇ।

ਅਜੀਤ ਡੈਸਕ 21-10-2026

ਲੁਧਿਆਣਾ, 21 ਅਕਤੂਬਰ (ਪਰਮਿੰਦਰ ਸਿੰਘ ਅਹੂਜਾ)- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਕੁਲਦੀਪ ਸਿੰਘ ਗੜਗੱਜ ਅੱਜ ਬਾਅਦ ਦੁਪਹਿਰ 1984 ਦੇ ਸਿੱਖ ਕਤਲ-ਏ-ਆਮ ਦੇ ਪੀੜਤ ਪਰਿਵਾਰਾਂ ਨਾਲ ਮੁਲਾਕਾਤ ਕਰਨਗੇ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਦੰਗਾ ਪੀੜਤ ਜਥੇਬੰਦੀ ਦੇ ਪ੍ਰਧਾਨ ਸੁਰਜੀਤ ਸਿੰਘ ਨੇ ਦੱਸਿਆ ਕਿ ਜਥੇਬੰਦੀ ਵਲੋਂ ਉਨ੍ਹਾਂ ਸਾਹਮਣੇ ਪਰਿਵਾਰਾਂ ਨੂੰ ਪੇਸ਼ ਆ ਰਹੀਆਂ ਮੁਸ਼ਕਿਲਾਂ ਬਾਰੇ ਦੱਸਿਆ ਜਾਵੇਗਾ।

ਪਿਛਲੀ ਖ਼ਬਰ ਮਾਣਹਾਨੀ ਮਾਮਲੇ ਵਿਚ ‘ਆਪ’ ਸੰਸਦ ਮੈਂਬਰ ਸੰਜੇ ਸਿੰਘ ਅੱਜ ਅਦਾਲਤ ਵਿਚ ਹੋਣਗੇ ਪੇਸ਼ ਅਗਲੀ ਖ਼ਬਰ ਨੌਜਵਾਨ ਵਲੋਂ ਚਲਾਈਆਂ ਗੋਲੀਆਂ ਵਿਚ ਇਕ ਦੀ ਮੌਤ