21-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-10-2026

ਸ੍ਰੀ ਹਰਿਮੰਦਰ ਸਾਹਿਬ ਵਿਖੇ ਰੌਸ਼ਨੀ ਲਈ ਲਗਾਇਆ ਨਵਾਂ ਝੂਮਰ

ਅੰਮ੍ਰਿਤਸਰ, 21 ਅਕਤੂਬਰ (ਜਸਵੰਤ ਸਿੰਘ ਜੱਸ)- ਸ੍ਰੀ ਦਰਬਾਰ ਸਾਹਿਬ ਦੇ ਪ੍ਰਬੰਧਕਾਂ ਵਲੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਅੰਦਰ ਬਿਹਤਰ ਰੌਸ਼ਨੀ ਲਈ ਨਵਾਂ ਝੂਮਰ ਲਗਾਇਆ ਗਿਆ ਹੈ। ਪ੍ਰਾਪਤ ਵੇਰਵਿਆਂ ਅਨੁਸਾਰ ਦਿੱਲੀ ਦੇ ਇਕ ਸ਼ਰਧਾਲੂ ਸਿੱਖ ਪਰਿਵਾਰ ਵਲੋਂ ਸਤਿਕਾਰ ਸਹਿਤ ਭੇਟ ਕੀਤਾ ਗਿਆ।

ਅਜੀਤ ਡੈਸਕ 21-10-2026

ਅੰਮ੍ਰਿਤਸਰ, 21 ਅਕਤੂਬਰ (ਜਸਵੰਤ ਸਿੰਘ ਜੱਸ)- ਸ੍ਰੀ ਦਰਬਾਰ ਸਾਹਿਬ ਦੇ ਪ੍ਰਬੰਧਕਾਂ ਵਲੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਅੰਦਰ ਬਿਹਤਰ ਰੌਸ਼ਨੀ ਲਈ ਨਵਾਂ ਝੂਮਰ ਲਗਾਇਆ ਗਿਆ ਹੈ। ਪ੍ਰਾਪਤ ਵੇਰਵਿਆਂ ਅਨੁਸਾਰ ਦਿੱਲੀ ਦੇ ਇਕ ਸ਼ਰਧਾਲੂ ਸਿੱਖ ਪਰਿਵਾਰ ਵਲੋਂ ਸਤਿਕਾਰ ਸਹਿਤ ਭੇਟ ਕੀਤਾ ਗਿਆ। ਇਹ ਮੈਟਲ ਧਾਤ ਨਾਲ ਬਣਿਆ ਸੁਨਹਿਰੀ ਰੰਗ ਦਾ ਝੂਮਰ ਬੀਤੀ ਦੇਰ ਰਾਤ ਸ੍ਰੀ ਹਰਿਮੰਦਰ ਸਾਹਿਬ ਅੰਦਰ ਇਸ਼ਨਾਨ ਦੀ ਸੇਵਾ ਦੌਰਾਨ ਅਰਦਾਸ ਉਪਰੰਤ ਸੇਵਾ ਕਰਨ ਵਾਲੇ ਸ਼ਰਧਾਲੂਆਂ ਵਲੋਂ ਲਗਾਇਆ ਗਿਆ।

ਪਿਛਲੀ ਖ਼ਬਰ ਥਾਣਾ ਮਾਨਸਾ ਦੀ ਸੂਚਨਾ ਦੇ ਆਧਾਰ ’ਤੇ ਸੀ. ਬੀ. ਆਈ. ਵਲੋਂ ਮੁਕੱਦਮਾ ਦਰਜ ਅਗਲੀ ਖ਼ਬਰ ਪਰਵਿੰਦਰ ਝੋਟਾ ਹੱਤਿਆ ਮਾਮਲੇ ਵਿਚ ਸੀ.ਬੀ.ਆਈ. ਵਲੋਂ ਦਰਜ ਐੱਫ.ਆਈ.ਆਰ. ਜਨਤਕ