ਚੰਡੀਗੜ੍ਹ, 21 ਅਕਤੂਬਰ - ਅੱਜ ਸਿਵਲ ਸਕੱਤਰੇਤ ਚੰਡੀਗੜ੍ਹ ਵਿਖੇ ਮੁੱਖ ਸਕੱਤਰ ਪੰਜਾਬ ਨਾਲ ਸਾਂਝੀ ਤਾਲਮੇਲ ਕਮੇਟੀ ਦੀ ਮੀਟਿੰਗ ਹੋਈ। ਇਸ ਮੌਕੇ ਪੰਜਾਬ ਮੁਲਾਜ਼ਮ-ਪੈਨਸ਼ਨਰ ਸਾਂਝੇ ਫ਼ਰੰਟ ਦੇ ਸੂਬਾ ਕਨਵੀਨਰ ਜਰਮਨ ਜੀਤ ਸਿੰਘ; ਪੰਜਾਬ ਸਕੇਲ, ਪੁਰਾਣੀ ਪੈਨਸ਼ਨ ਅਤੇ ਭੱਤੇ ਬਹਾਲੀ ਮੋਰਚਾ, ਸਪੈਸ਼ਲ ਕਾਡਰ ਅਧਿਆਪਕ ਫ੍ਰੰਟ ਅਤੇ ਕੰਪਿਊਟਰ ਅਧਿਆਪਕ ਯੂਨੀਅਨ ਦੇ ਆਗੂ ਮੌਜ਼ੁਦ ਸਨ।
ਤਾਜ਼ਾ ਖ਼ਬਰਾਂ
Free
ਮੁੱਖ ਸਕੱਤਰ ਪੰਜਾਬ ਨਾਲ ਸਾਂਝੀ ਤਾਲਮੇਲ ਕਮੇਟੀ ਦੀ ਮੀਟਿੰਗ
ਚੰਡੀਗੜ੍ਹ, 21 ਅਕਤੂਬਰ - ਅੱਜ ਸਿਵਲ ਸਕੱਤਰੇਤ ਚੰਡੀਗੜ੍ਹ ਵਿਖੇ ਮੁੱਖ ਸਕੱਤਰ ਪੰਜਾਬ ਨਾਲ ਸਾਂਝੀ ਤਾਲਮੇਲ ਕਮੇਟੀ ਦੀ ਮੀਟਿੰਗ ਹੋਈ। ਇਸ ਮੌਕੇ ਪੰਜਾਬ ਮੁਲਾਜ਼ਮ-ਪੈਨਸ਼ਨਰ...
ਅਜੀਤ ਡੈਸਕ
21-10-2026