ਮਾਨਸਾ, 22 ਅਕਤੂਬਰ (ਬਲਵਿੰਦਰ ਸਿੰਘ ਧਾਲੀਵਾਲ) - ਭਾਰਤੀ ਕਿਸਾਨ ਯੂਨੀਅਨ (ਟਿਕੈਤ) ਦੇ ਕੌਮੀ ਬੁਲਾਰੇ ਤੇ ਉੱਘੇ ਕਿਸਾਨ ਆਗੂ ਰਾਕੇਸ਼ ਟਿਕੈਤ 24 ਅਕਤੂਬਰ ਨੂੰ ਪਰਵਿੰਦਰ ਸਿੰਘ ਝੋਟਾ ਦੀ ਹੱਤਿਆ ਮਾਮਲੇ ਵਿਚ ਇਨਸਾਫ਼ ਦਿਵਾਉਣ ਲਈ ਮਾਨਸਾ ਵਿਖੇ ਚੱਲ ਰਹੇ ਧਰਨੇ ਵਿਚ ਸ਼ਿਰਕਤ ਕਰਨਗੇ। ਇਹ ਜਾਣਕਾਰੀ ਭਾਕਿਯੂ (ਲੱਖੋਵਾਲ) ਦੇ ਸੂਬਾ ਜਨਰਲ ਸਕੱਤਰ ਸਰੂਪ ਸਿੰਘ ਰਾਮਾ ਨੇ ਦਿੰਦਿਆਂ ਦੱਸਿਆ ਕਿ ਜਥੇਬੰਦੀ ਦੇ ਸੂਬਾ ਪ੍ਰਧਾਨ ਹਰਿੰਦਰ ਸਿੰਘ ਲੱਖੋਵਾਲ ਵੀ ਉਨ੍ਹਾਂ ਨਾਲ ਆਉਣਗੇ।
ਤਾਜ਼ਾ ਖ਼ਬਰਾਂ
Free
ਕਿਸਾਨ ਆਗੂ ਰਾਕੇਸ਼ ਟਿਕੈਤ 24 ਨੂੰ ਮਾਨਸਾ ਧਰਨੇ 'ਚ ਪਹੁੰਚਣਗੇ
ਮਾਨਸਾ, 22 ਅਕਤੂਬਰ (ਬਲਵਿੰਦਰ ਸਿੰਘ ਧਾਲੀਵਾਲ) - ਭਾਰਤੀ ਕਿਸਾਨ ਯੂਨੀਅਨ (ਟਿਕੈਤ) ਦੇ ਕੌਮੀ ਬੁਲਾਰੇ ਤੇ ਉੱਘੇ ਕਿਸਾਨ ਆਗੂ ਰਾਕੇਸ਼ ਟਿਕੈਤ 24 ਅਕਤੂਬਰ ਨੂੰ ਪਰਵਿੰਦਰ ਸਿੰਘ ਝੋਟਾ ਦੀ ਹੱਤਿਆ ਮਾਮਲੇ ਵਿਚ ਇਨਸਾਫ਼ ਦਿਵਾਉਣ ਲਈ ਮਾਨਸਾ ਵਿਖੇ ਚੱਲ ਰਹੇ ਧਰਨੇ ਵਿਚ ਸ਼ਿਰਕਤ ਕਰਨਗੇ।
ਅਜੀਤ ਡੈਸਕ
22-10-2026