22-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-10-2026

ਭਾਰਤ-ਨਿਊਜ਼ੀਲੈਂਡ ਪਹਿਲਾ ਟੀ-20 - 5 ਓਵਰਾਂ ਬਾਅਦ ਨਿਊਜ਼ੀਲੈਂਡ 49/1

ਕ੍ਰਾਈਸਟਚਰਚ, 22 ਅਕਤੂਬਰ - ਭਾਰਤ ਅਤੇ ਨਿਊਜ਼ੀਲੈਂਡ ਦੀਆਂ ਕ੍ਰਿਕਟ ਟੀਮਾਂ ਦਰਮਿਆਨ ਪੰਜ ਮੈਚਾਂ ਦੀ ਟੀ-20 ਲੜੀ ਦਾ ਪਹਿਲਾ ਮੈਚ ਅੱਜ ਕ੍ਰਾਈਸਟਚਰਚ ਵਿਖੇ ਖੇਡਿਆ...

ਅਜੀਤ ਡੈਸਕ 22-10-2026

ਕ੍ਰਾਈਸਟਚਰਚ, 22 ਅਕਤੂਬਰ - ਭਾਰਤ ਅਤੇ ਨਿਊਜ਼ੀਲੈਂਡ ਦੀਆਂ ਕ੍ਰਿਕਟ ਟੀਮਾਂ ਦਰਮਿਆਨ ਪੰਜ ਮੈਚਾਂ ਦੀ ਟੀ-20 ਲੜੀ ਦਾ ਪਹਿਲਾ ਮੈਚ ਅੱਜ ਕ੍ਰਾਈਸਟਚਰਚ ਵਿਖੇ ਖੇਡਿਆ ਜਾ ਰਿਹਾ ਹੈ। ਖੇਡੇ ਜਾਣ ਵਾਲੇ ਇਸ ਮੈਚ ਵਿਚ ਟਾਸ ਜਿੱਤ ਕੇ ਭਾਰਤੀ ਕਪਤਾਨ ਸ਼੍ਰੇਅਸ ਅਈਅਰ ਨੇ ਨਿਊਜ਼ੀਲੈਂਡ ਨੂੰ ਪਹਿਲਾਂ ਬੱਲੇਬਾਜ਼ੀ ਦਾ ਸੱਦਾ ਦਿੱਤਾ। ਪਹਿਲਾਂ ਬੱਲੇਬਾਜ਼ੀ ਕਰਦਿਆ ਨਿਊਜ਼ੀਲੈਂਡ ਨੇ 5 ਓਵਰਾਂ ਵਿਚ ਇਕ ਵਿਕਟ ਦੇ ਨੁਕਸਾਨ 'ਤੇ 49 ਦੌੜਾਂ ਬਣਾ ਲਈਆਂ ਸਨ।

ਪਿਛਲੀ ਖ਼ਬਰ ਪਰਵਿੰਦਰ ਝੋਟਾ ਹੱਤਿਆਕਾਂਡ - ਅਸ਼ਵਨੀ ਕੁਮਾਰ ਦੇ ਘਰ ਪਹੁੰਚੀ ਸੀ.ਬੀ.ਆਈ. ਅਗਲੀ ਖ਼ਬਰ ਭਾਰਤ-ਨਿਊਜ਼ੀਲੈਂਡ ਪਹਿਲਾ ਟੀ-20 - ਭਾਰਤ ਨੂੰ ਮਿਲੀ ਪਹਿਲੀ ਸਫਲਤਾ, ਟਿਮ ਸਾਈਫਰਟ 24 (17 ਗੇਂਦਾਂ) ਦੌੜਾਂ ਬਣਾ ਕੇ ਆਊਟ