22-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-10-2026

ਪਰਵਿੰਦਰ ਝੋਟਾ ਹੱਤਿਆ ਮਾਮਲੇ ’ਚ ਇਨਸਾਫ਼ ਲੈਣ ਲਈ ਧਰਨਾ 10ਵੇਂ ਦਿਨ ’ਚ ਦਾਖ਼ਲ

ਮਾਨਸਾ, 22 ਅਕਤੂਬਰ (ਬਲਵਿੰਦਰ ਸਿੰਘ ਧਾਲੀਵਾਲ) - ਐਂਟੀ ਡਰੱਗ ਟਾਸਕ ਫੋਰਸ ਦੇ ਕਾਰਕੁਨ ਪਰਵਿੰਦਰ ਸਿੰਘ ਝੋਟਾ ਦੀ ਹੱਤਿਆ ਦੇ ਮਾਮਲੇ ’ਚ ਇਨਸਾਫ਼ ਲੈਣ ਲਈ ਸਥਾਨਕ ਤਿੰਨਕੋਨੀ...

ਅਜੀਤ ਡੈਸਕ 22-10-2026

ਮਾਨਸਾ, 22 ਅਕਤੂਬਰ (ਬਲਵਿੰਦਰ ਸਿੰਘ ਧਾਲੀਵਾਲ) - ਐਂਟੀ ਡਰੱਗ ਟਾਸਕ ਫੋਰਸ ਦੇ ਕਾਰਕੁਨ ਪਰਵਿੰਦਰ ਸਿੰਘ ਝੋਟਾ ਦੀ ਹੱਤਿਆ ਦੇ ਮਾਮਲੇ ’ਚ ਇਨਸਾਫ਼ ਲੈਣ ਲਈ ਸਥਾਨਕ ਤਿੰਨਕੋਨੀ ਨੇੜੇ ਲਗਾਇਆ ਧਰਨਾ 10ਵੇਂ ਦਿਨ ’ਚ ਦਾਖ਼ਲ ਹੋ ਗਿਆ ਹੈ। ਵੱਡੀ ਗਿਣਤੀ ’ਚ ਲੋਕ ਤੇ ਆਗੂ ਧਰਨੇ ਵਾਲੀ ਥਾਂ ਪਹੁੰਚ ਰਹੇ ਹਨ। ਇਸ ਮੌਕੇ ਸਾਬਕਾ ਸੈਨਿਕਾਂ ਵਲੋਂ ਨਾਅਰੇਬਾਜ਼ੀ ਵੀ ਕੀਤੀ ਗਈ।

ਪਿਛਲੀ ਖ਼ਬਰ ਭਾਰਤ-ਨਿਊਜ਼ੀਲੈਂਡ ਪਹਿਲਾ ਟੀ-20 - ਭਾਰਤ ਨੂੰ ਮਿਲੀ ਦੂਜੀ ਸਫਲਤਾ, ਫਿਨ ਐਲਨ 45 (24 ਗੇਂਦਾਂ) ਦੌੜਾਂ ਬਣਾ ਕੇ ਆਊਟ ਅਗਲੀ ਖ਼ਬਰ ਪਰਵਿੰਦਰ ਝੋਟਾ ਹੱਤਿਆਕਾਂਡ - ਅਸ਼ਵਨੀ ਕੁਮਾਰ ਦੇ ਘਰ ਪਹੁੰਚੀ ਸੀ.ਬੀ.ਆਈ.