22-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-10-2026

ਭਾਰਤ-ਨਿਊਜ਼ੀਲੈਂਡ ਪਹਿਲਾ ਟੀ-20 - ਭਾਰਤ ਨੂੰ ਮਿਲੀ ਦੂਜੀ ਸਫਲਤਾ, ਫਿਨ ਐਲਨ 45 (24 ਗੇਂਦਾਂ) ਦੌੜਾਂ ਬਣਾ ਕੇ ਆਊਟ

ਕ੍ਰਾਈਸਟਚਰਚ, 22 ਅਕਤੂਬਰ - ਭਾਰਤ ਅਤੇ ਨਿਊਜ਼ੀਲੈਂਡ ਦੀਆਂ ਕ੍ਰਿਕਟ ਟੀਮਾਂ ਦਰਮਿਆਨ ਪਹਿਲੇ ਟੀ-20 ਮੈਚ ਵਿਚ ਪਹਿਲਾਂ ਬੱਲੇਬਾਜ਼ੀ ਕਰਦਿਆਂ ਨਿਊਜ਼ੀਲੈਂਡ ਨੇ ਫਿਨ ਐਲਨ...

ਅਜੀਤ ਡੈਸਕ 22-10-2026

ਕ੍ਰਾਈਸਟਚਰਚ, 22 ਅਕਤੂਬਰ - ਭਾਰਤ ਅਤੇ ਨਿਊਜ਼ੀਲੈਂਡ ਦੀਆਂ ਕ੍ਰਿਕਟ ਟੀਮਾਂ ਦਰਮਿਆਨ ਪਹਿਲੇ ਟੀ-20 ਮੈਚ ਵਿਚ ਪਹਿਲਾਂ ਬੱਲੇਬਾਜ਼ੀ ਕਰਦਿਆਂ ਨਿਊਜ਼ੀਲੈਂਡ ਨੇ ਫਿਨ ਐਲਨ ਦੇ ਰੂਪ ਵਿਚ ਦੂਜੀ ਵਿਕਟ ਗੁਆਈ। ਅਕਸ਼ਰ ਪਟੇਲ ਦੀ ਗੇਂਦ 'ਤੇ  ਫਿਨ ਐਲਨ 45 (24 ਗੇਂਦਾਂ) ਤਿਲਕ ਵਰਮਾ ਹੱਥੋਂ ਕੈਚ ਆਊਟ ਹੋਏ। 

 

ਪਿਛਲੀ ਖ਼ਬਰ ਭਾਰਤ-ਨਿਊਜ਼ੀਲੈਂਡ ਪਹਿਲਾ ਟੀ-20 - 10 ਓਵਰਾਂ ਬਾਅਦ ਨਿਊਜ਼ੀਲੈਂਡ 98/2 ਅਗਲੀ ਖ਼ਬਰ ਪਰਵਿੰਦਰ ਝੋਟਾ ਹੱਤਿਆ ਮਾਮਲੇ ’ਚ ਇਨਸਾਫ਼ ਲੈਣ ਲਈ ਧਰਨਾ 10ਵੇਂ ਦਿਨ ’ਚ ਦਾਖ਼ਲ