ਮਾਨਸਾ, 22 ਅਕਤੂਬਰ (ਬਲਵਿੰਦਰ ਸਿੰਘ ਧਾਲੀਵਾਲ)- ਐਂਟੀ ਡਰੱਗ ਟਾਸਕ ਫੋਰਸ ਦੇ ਆਗੂ ਪਰਵਿੰਦਰ ਸਿੰਘ ਝੋਟਾ ਦੀ ਹੱਤਿਆ ਦੇ ਮਾਮਲੇ ’ਚ ਅੱਜ ਸੀ.ਜੀ.ਐੱਮ. ਰਜਿੰਦਰ ਨਾਗਪਾਲ ਦੀ ਅਦਾਲਤ ਵਲੋਂ ਮੁੱਖ ਦੋਸ਼ੀ ਅਸ਼ਵਨੀ ਕੁਮਾਰ ਤੋਂ ਇਲਾਵਾ ਉਸਦੀ ਪਤਨੀ ਨੀਲਮ ਰਾਣੀ, ਚਚੇਰਾ ਭਰਾ ਵਿਪਨ ਗਰਗ ਤੇ ਲਾਡੀ ਬਰਨਾਲਾ ਨੂੰ 5 ਨਵੰਬਰ ਤੱਕ ਨਿਆਇਕ ਹਿਰਾਸਤ ’ਚ ਭੇਜ ਦਿੱਤਾ ਹੈ।
ਤਾਜ਼ਾ ਖ਼ਬਰਾਂ
Free
ਝੋਟਾ ਹੱਤਿਆ ਕਾਂਡ ਦੇ 5 ਨਵੰਬਰ ਤੱਕ ਮੁੱਖ ਦੋਸ਼ੀ ਸਮੇਤ ਚਾਰੇ ਨਿਆਂਇਕ ਹਿਰਾਸਤ ’ਚ ਭੇਜੇ
ਮਾਨਸਾ, 22 ਅਕਤੂਬਰ (ਬਲਵਿੰਦਰ ਸਿੰਘ ਧਾਲੀਵਾਲ)- ਐਂਟੀ ਡਰੱਗ ਟਾਸਕ ਫੋਰਸ ਦੇ ਆਗੂ ਪਰਵਿੰਦਰ ਸਿੰਘ ਝੋਟਾ ਦੀ...
ਅਜੀਤ ਡੈਸਕ
22-10-2026