22-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-10-2026

ਮੰਗਾਂ ਪੂਰੀਆਂ ਹੋਣ ’ਤੇ ਹੀ ਹੋਵੇਗਾ ਸੰਸਕਾਰ- ਝੋਟੇ ਦੀ ਪਤਨੀ

ਮਾਨਸਾ, 22 ਅਕਤੂਬਰ (ਬਲਵਿੰਦਰ ਸਿੰਘ ਧਾਲੀਵਾਲ)- ਪਰਵਿੰਦਰ ਸਿੰਘ ਝੋਟਾ ਦੀ ਪਤਨੀ ਮਨਪ੍ਰੀਤ ਕੌਰ ਨੇ ਪੰਜਾਬ ਸਰਕਾਰ ਵਲੋਂ...

ਅਜੀਤ ਡੈਸਕ 22-10-2026

ਮਾਨਸਾ, 22 ਅਕਤੂਬਰ (ਬਲਵਿੰਦਰ ਸਿੰਘ ਧਾਲੀਵਾਲ)- ਪਰਵਿੰਦਰ ਸਿੰਘ ਝੋਟਾ ਦੀ ਪਤਨੀ ਮਨਪ੍ਰੀਤ ਕੌਰ ਨੇ ਪੰਜਾਬ ਸਰਕਾਰ ਵਲੋਂ ਬਣਾਈ ਗਈ ਸਿੱਟ ਦੇ ਨਾਲ ਮੀਟਿੰਗ ਕਰਨ ਤੋਂ ਬਾਅਦ ਕਿਹਾ ਕਿ ਜਦੋਂ ਤੱਕ ਉਨ੍ਹਾਂ ਵਲੋਂ ਦਿੱਤੀਆਂ ਗਈਆਂ ਮੰਗਾਂ ’ਤੇ ਸਰਕਾਰ ਵਲੋਂ ਕੋਈ ਧਿਆਨ ਨਹੀਂ ਦਿੱਤਾ ਜਾਂਦਾ ਉਦੋਂ ਤੱਕ ਪਰਵਿੰਦਰ ਸਿੰਘ ਝੋਟਾ ਦਾ ਸੰਸਕਾਰ ਨਹੀਂ ਕੀਤਾ ਜਾਵੇਗਾ।

ਪਿਛਲੀ ਖ਼ਬਰ ਸਾਡੀ ਸਰਕਾਰ ਦਾ ਮੁੱਖ ਟੀਚਾ ਵਿਦਿਆਰਥੀਆਂ ਨੂੰ ਵਿਸ਼ਵ-ਪੱਧਰੀ ਸਿੱਖਿਆ ਅਤੇ ਚੰਗਾ ਮਾਹੌਲ ਪ੍ਰਦਾਨ ਕਰਨਾ- ਮੁੱਖ ਮੰਤਰੀ ਮਾਨ ਅਗਲੀ ਖ਼ਬਰ ਝੋਨੇ ਦੀ ਸਰਕਾਰੀ ਖਰੀਦ ਬੰਦ ਕਰਕੇ ਕਿਸਾਨਾਂ ਦਾ ਸ਼ੋਸ਼ਣ ਨਾ ਕੀਤਾ ਜਾਵੇ- ਹਰਪਿੰਦਰ ਸਿੰਘ ਭਿੰਦਾ