22-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-10-2026

ਤਿੱਬਤ ਵਿੱਚ 7.0 ਤੀਬਰਤਾ ਦਾ ਸ਼ਕਤੀਸ਼ਾਲੀ ਭੂਚਾਲ, ਧਰਤੀ ਤੋਂ 173 ਕਿਲੋਮੀਟਰ ਹੇਠਾਂ ਸੀ ਕੇਂਦਰ

ਤਿੱਬਤ, 22 ਅਕਤੂਬਰ:-ਤਿੱਬਤ ਵਿੱਚ ਅੱਜ ਰਾਤ 8:03 ਵਜੇ ਜ਼ਬਰਦਸਤ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਰਿਕਟਰ ਪੈਮਾਨੇ ’ਤੇ ਭੂਚਾਲ ਦੀ ਤੀਬਰਤਾ 7.0 ਮਾਪੀ ਗਈ। ਰਾਸ਼ਟਰੀ ਭੂਚਾਲ ਵਿਗਿਆਨ ਕੇਂਦਰ (NCS) ਅਨੁਸਾਰ...

ਅਜੀਤ ਡੈਸਕ 22-10-2026
ਤਿੱਬਤ, 22 ਅਕਤੂਬਰ:-ਤਿੱਬਤ ਵਿੱਚ ਅੱਜ ਰਾਤ 8:03 ਵਜੇ ਜ਼ਬਰਦਸਤ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਰਿਕਟਰ ਪੈਮਾਨੇ ’ਤੇ ਭੂਚਾਲ ਦੀ ਤੀਬਰਤਾ 7.0 ਮਾਪੀ ਗਈ। ਰਾਸ਼ਟਰੀ ਭੂਚਾਲ ਵਿਗਿਆਨ ਕੇਂਦਰ (NCS) ਅਨੁਸਾਰ, ਭੂਚਾਲ ਦਾ ਕੇਂਦਰ ਧਰਤੀ ਦੀ ਸਤ੍ਹਾ ਤੋਂ ਲਗਭਗ 173 ਕਿਲੋਮੀਟਰ ਦੀ ਡੂੰਘਾਈ ’ਤੇ ਸਥਿਤ ਸੀ। ਭੂਚਾਲ ਦੀ ਤੀਬਰਤਾ ਨੂੰ ਦੇਖਦੇ ਹੋਏ ਇਲਾਕੇ ਵਿੱਚ ਚਿੰਤਾ ਦਾ ਮਾਹੌਲ ਬਣ ਗਿਆ ਹੈ। ਹਾਲਾਂਕਿ, ਇਸ ਭੂਚਾਲ ਕਾਰਨ ਹੋਏ ਜਾਨੀ ਜਾਂ ਮਾਲੀ ਨੁਕਸਾਨ ਸਬੰਧੀ ਫਿਲਹਾਲ ਕੋਈ ਜਾਣਕਾਰੀ ਉਪਲਬਧ ਨਹੀਂ ਹੈ। ਹੋਰ ਵੇਰਵਿਆਂ ਦੀ ਉਡੀਕ ਕੀਤੀ ਜਾ ਰਹੀ ਹੈ।
ਪਿਛਲੀ ਖ਼ਬਰ ਤੇਜਬੀਰ ਸਿੰਘ ਭੋਲਾ ਮਾਨ ਨੇ ਆਮ ਆਦਮੀ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ ਅਗਲੀ ਖ਼ਬਰ ਡੇਰਾਬੱਸੀ ਵਿਚ ਦਿਨ ਦਿਹਾੜੇ ਏਸੀ ਦਾ ਆਉਟਰ ਚੋਰੀ ਕਰਨ ਦੀ ਕੋਸ਼ਿਸ਼, ਇਕ ਕਾਬੂ