ਮਾਨਸਾ, 22 ਅਕਤੂਬਰ- ਪਰਵਿੰਦਰ ਝੋਟਾ ਦੇ ਪਰਿਵਾਰ ਨੇ ਸਪੱਸ਼ਟ ਕੀਤਾ ਹੈ ਕਿ ਮੰਗਾਂ ਪੂਰੀਆਂ ਹੋਣ ਤੱਕ ਉਨ੍ਹਾਂ ਦਾ ਅੰਤਿਮ ਸੰਸਕਾਰ ਨਹੀਂ ਕੀਤਾ ਜਾਵੇਗਾ। ਪਰਿਵਾਰ ਨੇ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ ਕਿ ਲਿਖਤੀ ਰੂਪ ਵਿਚ ਦੱਸਿਆ ਜਾਵੇ ਕਿ ਕਿਹੜੀਆਂ ਮੰਗਾਂ ਪੂਰੀਆਂ ਹੋ ਚੁੱਕੀਆਂ ਹਨ ਅਤੇ ਕਿਹੜੀਆਂ ਅਜੇ ਬਾਕੀ ਹਨ। ਪਰਿਵਾਰ ਨੇ ਕਿਹਾ ਕਿ ਅੱਗੇ ਦੀ ਕਾਰਵਾਈ ਕਮੇਟੀ ਦੀ ਸਹਿਮਤੀ ਨਾਲ ਹੀ ਕੀਤੀ ਜਾਵੇਗੀ।
ਤਾਜ਼ਾ ਖ਼ਬਰਾਂ
Free
ਪਰਵਿੰਦਰ ਝੋਟਾ ਦੇ ਪਰਿਵਾਰ ਦਾ ਵੱਡਾ ਬਿਆਨ, ਮੰਗਾਂ ਪੂਰੀਆਂ ਹੋਣ ਤੱਕ ਨਹੀਂ ਹੋਵੇਗਾ ਅੰਤਿਮ ਸੰਸਕਾਰ
ਮਾਨਸਾ, 22 ਅਕਤੂਬਰ- ਪਰਵਿੰਦਰ ਝੋਟਾ ਦੇ ਪਰਿਵਾਰ ਨੇ ਸਪੱਸ਼ਟ ਕੀਤਾ ਹੈ ਕਿ ਮੰਗਾਂ ਪੂਰੀਆਂ ਹੋਣ....
ਅਜੀਤ ਡੈਸਕ
22-10-2026