ਚੰਡੀਗੜ੍ਹ, 23 ਅਕਤੂਬਰ -ਮੰਤਰੀ ਹਰਪਾਲ ਸਿੰਘ ਚੀਮਾ ਨੇ ਸੁਖਪਾਲ ਸਿੰਘ ਖਹਿਰਾ ਖਿਲਾਫ਼ ਸਦਨ ਵਿਚ ਮਤਾ ਪੇਸ਼ ਕੀਤਾ। ਵਿੱਤ ਮੰਤਰੀ ਹਰਪਾਲ ਚੀਮਾ ਨੇ ਮਤਾ ਪੇਸ਼ ਕਰਦੇ ਹੋਏ ਕਿਹਾ ਕਿ ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਸਦਨ ਦੇ ਵਿਚਕਾਰ ਆ ਕੇ ਚੇਅਰਪਰਸਨ ਖਿਲਾਫ਼ ਅਪਮਾਨਜਨਕ ਭਾਸ਼ਾ ਦੀ ਵਰਤੋਂ ਕੀਤੀ। ਉਨ੍ਹਾਂ ਨੇ ਮਜ਼ਦੂਰਾਂ ਨੂੰ ਬੰਧੂਆ ਮਜ਼ਦੂਰ ਕਹਿ ਕੇ ਉਨ੍ਹਾਂ ਦਾ ਅਪਮਾਨ ਕੀਤਾ। ਇਸ ਲਈ ਉਨ੍ਹਾਂ ਨੂੰ ਬਾਕੀ ਸੈਸ਼ਨ ਲਈ ਬਰਖਾਸਤ ਕਰ ਦੇਣਾ ਚਾਹੀਦਾ ਹੈ।
ਤਾਜ਼ਾ ਖ਼ਬਰਾਂ
Free
ਮੰਤਰੀ ਹਰਪਾਲ ਸਿੰਘ ਚੀਮਾ ਨੇ ਸੁਖਪਾਲ ਸਿੰਘ ਖਹਿਰਾ ਵਿਰੁੱਧ ਲਿਆਂਦਾ ਮਤਾ
ਚੰਡੀਗੜ੍ਹ, 23 ਅਕਤੂਬਰ -ਮੰਤਰੀ ਹਰਪਾਲ ਸਿੰਘ ਚੀਮਾ ਨੇ ਸੁਖਪਾਲ ਸਿੰਘ ਖਹਿਰਾ ਖਿਲਾਫ਼ ਸਦਨ ਵਿਚ ਮਤਾ ਪੇਸ਼ ਕੀਤਾ। ਵਿੱਤ ਮੰਤਰੀ ਹਰਪਾਲ ਚੀਮਾ ਨੇ ਮਤਾ ਪੇਸ਼ ਕਰਦੇ ਹੋਏ ਕਿਹਾ ਕਿ ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਸਦਨ ਦੇ ਵਿਚਕਾਰ ਆ ਕੇ ਚੇਅਰਪਰਸਨ ਖਿਲਾਫ਼ ਅਪਮਾਨਜਨਕ ਭਾਸ਼ਾ ਦੀ ਵਰਤੋਂ ਕੀਤੀ।
ਅਜੀਤ ਡੈਸਕ
23-10-2026