ਮਾਨਸਾ, 23 ਅਕਤੂਬਰ (ਬਲਵਿੰਦਰ ਸਿੰਘ ਧਾਲੀਵਾਲ)- ਪਰਵਿੰਦਰ ਸਿੰਘ ਝੋਟਾ ਹੱਤਿਆ ਮਾਮਲੇ ’ਚ ਪੰਜਾਬ ਸਰਕਾਰ ਵਲੋਂ ਗਠਿਤ ਕੀਤੀ 3 ਮੈਂਬਰੀ ਕਮੇਟੀ ਸੀਨੀਅਰ ਆਈ. ਏ. ਐਸ. ਅਧਿਕਾਰੀਆਂ ਵਲੋਂ ਝੋਟਾ ਹੱਤਿਆ ਮਾਮਲੇ ’ਚ ਬਣਾਈ ਐਕਸ਼ਨ ਕਮੇਟੀ ਨਾਲ ਮੀਟਿੰਗ ਸ਼ੁਰੂ ਹੋ ਗਈ ਹੈ। ਮੀਟਿੰਗ ’ਚ ਪਰਵਿੰਦਰ ਦੇ ਪਿਤਾ ਭੀਮ ਸਿੰਘ ਤੇ ਪਤਨੀ ਮਨਪ੍ਰੀਤ ਕੌਰ ਵੀ ਸ਼ਾਮਿਲ ਹਨ।
ਤਾਜ਼ਾ ਖ਼ਬਰਾਂ
Free
ਪੰਜਾਬ ਸਰਕਾਰ ਤੇ ਐਕਸ਼ਨ ਕਮੇਟੀ ਦੀ ਮੀਟਿੰਗ ਸ਼ੁਰੂ
ਮਾਨਸਾ, 23 ਅਕਤੂਬਰ (ਬਲਵਿੰਦਰ ਸਿੰਘ ਧਾਲੀਵਾਲ)- ਪਰਵਿੰਦਰ ਸਿੰਘ ਝੋਟਾ ਹੱਤਿਆ ਮਾਮਲੇ ’ਚ ਪੰਜਾਬ ਸਰਕਾਰ ਵਲੋਂ ਗਠਿਤ ਕੀਤੀ 3 ਮੈਂਬਰੀ ਕਮੇਟੀ ਸੀਨੀਅਰ ਆਈ. ਏ. ਐਸ. ਅਧਿਕਾਰੀਆਂ ਵਲੋਂ ਝੋਟਾ ਹੱਤਿਆ ਮਾਮਲੇ ’ਚ ਬਣਾਈ ਐਕਸ਼ਨ ਕਮੇਟੀ ਨਾਲ ਮੀਟਿੰਗ ਸ਼ੁਰੂ ਹੋ ਗਈ ਹੈ।
ਅਜੀਤ ਡੈਸਕ
23-10-2026