23-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-10-2026

ਸਾਬਕਾ ਵਿਧਾਇਕ ਨਿਰਮਲ ਸਿੰਘ ਅਤੇ ਉਨ੍ਹਾਂ ਦੇ ਪੁੱਤਰ ਸਤਨਾਮ ਸਿੰਘ ਸ਼੍ਰੋਮਣੀ ਅਕਾਲੀ ਦਲ (ਬ)ਵਿਚ ਸ਼ਾਮਿਲ

ਸਮਾਣਾ (ਪਟਿਆਲਾ), 22 ਅਕਤੂਬਰ (ਸਾਹਿਬ ਸਿੰਘ)- ਸ੍ਰੋਮਣੀ ਅਕਾਲੀ ਦਲ (ਬ) ਅਤੇ ਕਾਂਗਰਸ ਦੀਆਂ ਟਿਕਟਾਂ ਤੇ ਤਿੰਨ ਵਾਰ....

ਅਜੀਤ ਡੈਸਕ 23-10-2026

ਸਮਾਣਾ (ਪਟਿਆਲਾ), 22 ਅਕਤੂਬਰ (ਸਾਹਿਬ ਸਿੰਘ)- ਸ਼੍ਰੋਮਣੀ ਅਕਾਲੀ ਦਲ (ਬ) ਅਤੇ ਕਾਂਗਰਸ ਦੀਆਂ ਟਿਕਟਾਂ ਤੇ ਤਿੰਨ ਵਾਰ ਵਿਧਾਇਕ ਰਹਿ ਚੁੱਕੇ ਹਲਕਾ ਸ਼ੁਤਰਾਣਾ ਦੇ ਸਾਬਕਾ ਵਿਧਾਇਕ ਨਿਰਮਲ ਸਿੰਘ ਸ਼ੁਤਰਾਣਾ ਅਤੇ ਉਨ੍ਹਾਂ ਦੇ ਲੜਕੇ ਸਤਨਾਮ ਸਿੰਘ ਨੇ ਸ਼੍ਰੋਮਣੀ ਅਕਾਲੀ ਦਲ (ਬ) ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਹਾਜ਼ਰੀ ਵਿਚ ਚੰਡੀਗੜ੍ਹ ਵਿਖੇ ਸ੍ਰੋਮਣੀ ਅਕਾਲੀ ਦਲ (ਬ) ਵਿਚ ਸ਼ਾਮਿਲ ਹੋਣ ਦਾ ਐਲਾਨ ਕੀਤਾ ਹੈ।

ਉਨ੍ਹਾਂ ਨੇ ਸਰਦਾਰ ਬਾਦਲ ਦੀ ਅਗਵਾਈ ਵਿਚ ਭਰੋਸਾ ਪ੍ਰਗਟ ਕਰਦਿਆਂ ਪਾਰਟੀ ਵਿਚ ਸ਼ਾਮਿਲ ਹੋਣ ਦਾ ਐਲਾਨ ਕੀਤਾ। ਇਸ ਮੌਕੇ ਉਨ੍ਹਾਂ ਨਾਲ ਹਲਕਾ ਸਮਾਨਾ ਦੇ ਹਲਕਾ ਮੁਖੀ ਜਗਮੀਤ ਸਿੰਘ ਹਰਿਆਊ, ਸ਼੍ਰੋਮਣੀ ਕਮੇਟੀ ਮੈਂਬਰ ਕੁਲਦੀਪ ਸਿੰਘ ਨੱਸੂਪੁਰ, ਗੋਪਾਲ ਸ਼ਰਮਾ, ਅਮਰਜੀਤ ਸਿੰਘ ਟੋਡਰਪੁਰ, ਨਿਸ਼ਾਨ ਸਿੰਘ ਸੰਧੂ ਆਦਿਕ ਹਾਜ਼ਰ ਸਨ।

ਪਿਛਲੀ ਖ਼ਬਰ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਗੁਰਪੁਰਬ ਮੌਕੇ ਨਗਰ ਕੀਰਤਨ ਵਾਲੇ ਰੂਟ ‘ਤੇ ਸ਼ਰਾਬ ਦੇ ਠੇਕੇ ਬੰਦ ਰੱਖਣ ਦੇ ਹੁਕਮ ਅਗਲੀ ਖ਼ਬਰ ਸਾਬਕਾ ਵਿਧਾਇਕ ਬਲਵਿੰਦਰ ਸਿੰਘ ਲਾਡੀ ਵਲੋਂ ਅਰਵਿੰਦ ਕੇਜਰੀਵਾਲ ਨਾਲ ਅਹਿਮ ਮੀਟਿੰਗ