23-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-10-2026

ਪਰਵਿੰਦਰ ਸਿੰਘ ਚੋਟਾ ਮਾਮਲਾ: ਪੰਜਾਬ ਸਰਕਾਰ ਨੇ ਪਰਿਵਾਰ ਦੀਆਂ ਸਾਰੀਆਂ ਮੰਗਾਂ ਮੰਨੀਆਂ- ਆਈ.ਏ.ਐੱਸ.

ਆਈ.ਏ.ਐੱਸ. ਅਧਿਕਾਰੀ ਅਪਨੀਤ ਰਿਆਤ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਪਰਵਿੰਦਰ ਸਿੰਘ ਚੋਟਾ ਮਾਮਲੇ...

ਅਜੀਤ ਡੈਸਕ 23-10-2026

ਚੰਡੀਗੜ੍ਹ, 23 ਅਕਤੂਬਰ- ਆਈ.ਏ.ਐੱਸ. ਅਧਿਕਾਰੀ ਅਪਨੀਤ ਰਿਆਤ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਪਰਵਿੰਦਰ ਸਿੰਘ ਚੋਟਾ ਮਾਮਲੇ ਵਿਚ ਪਰਿਵਾਰ ਅਤੇ ਨਿਆਂ ਕਮੇਟੀ ਦੀਆਂ ਸਾਰੀਆਂ ਮੰਗਾਂ ਮੰਨ ਲਈਆਂ ਹਨ।

ਪਰਿਵਾਰ ਅਤੇ ਨਿਆਂ ਕਮੇਟੀ ਹੁਣ ਪੋਸਟਮਾਰਟਮ ਅਤੇ ਅੰਤਿਮ ਸੰਸਕਾਰ ਬਾਰੇ ਫੈਸਲਾ ਲੈਣਗੇ।

ਪਿਛਲੀ ਖ਼ਬਰ ਰਜਵਾਹੇ ਵਿਚੋਂ ਮਿਲੀ ਨੌਜਵਾਨ ਦੀ ਲਾਸ਼ ਨਾਲ ਇਲਾਕੇ ਵਿਚ ਦਹਿਸ਼ਤ ਦਾ ਮਾਹੌਲ ਅਗਲੀ ਖ਼ਬਰ ਭਾਜਪਾ ਦੇ ਸੰਗਰੂਰ ਦਫ਼ਤਰ ਤੇ ਪੈਟਰੋਲ ਬੰਬ ਸੁੱਟਣ ਦੇ ਮਾਮਲੇ ਦੀ ਅਗਲੀ ਸੁਣਵਾਈ 13 ਨਵੰਬਰ ਨੂੰ