24-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-10-2026

ਭਾਰਤ-ਨਿਊਜ਼ੀਲੈਂਡ ਦੂਜਾ ਟੀ-20 ਅੱਜ

ਕ੍ਰਾਈਸਟਚਰਚ, 24 ਅਕਤੂਬਰ - ਭਾਰਤ ਅਤੇ ਨਿਊਜ਼ੀਲੈਂਡ ਦੀਆਂ ਕ੍ਰਿਕਟ ਟੀਮਾਂ ਦਰਮਿਆਨ ਦੂਜਾ ਟੀ-20 ਮੈਚ ਅੱਜ ਖੇਡਿਆ ਜਾਵੇਗਾ। ਕ੍ਰਾਈਸਟਚਰਚ...

ਅਜੀਤ ਡੈਸਕ 24-10-2026

ਕ੍ਰਾਈਸਟਚਰਚ, 24 ਅਕਤੂਬਰ - ਭਾਰਤ ਅਤੇ ਨਿਊਜ਼ੀਲੈਂਡ ਦੀਆਂ ਕ੍ਰਿਕਟ ਟੀਮਾਂ ਦਰਮਿਆਨ ਦੂਜਾ ਟੀ-20 ਮੈਚ ਅੱਜ ਖੇਡਿਆ ਜਾਵੇਗਾ। ਕ੍ਰਾਈਸਟਚਰਚ ਵਿਖੇ ਇਹ ਮੈਚ ਦੁਪਹਿਰ 12.30 ਵਜੇ ਖੇਡਿਆ ਜਾਵੇਗਾ। 5 ਮੈਚਾਂ ਦੀ ਲੜੀ ਦਾ ਪਹਿਲਾ ਮੈਚ ਜਿੱਤ ਕੇ ਭਾਰਤ ਨੇ 1-0 ਦੀ ਬੜਤ ਹਾਸਲ ਕਰ ਲਈ ਹੈ ਤੇ ਅੱਜ ਦਾ ਮੈਚ ਜਿੱਤ ਕੇ ਟੀਮ ਦੀਆਂ ਨਜ਼ਰਾਂ ਬੜਤ ਮਜ਼ਬੂਤ ਕਰਨ 'ਤੇ ਹੋਣਗੀਆਂ। 

ਪਿਛਲੀ ਖ਼ਬਰ ਐਨ.ਆਈ.ਏ. ਅਦਾਲਤ ਵਲੋਂ ਮਨੀ ਲਾਂਡਰਿੰਗ ਦੇ ਮਾਮਲੇ ਚ ਯਾਸੀਨ ਮਲਿਕ ਅਤੇ 6 ਹੋਰਾਂ ਵਿਰੁੱਧ ਮੁਕੱਦਮਾ ਚਲਾਉਣ ਦੇ ਹੁਕਮ ਅਗਲੀ ਖ਼ਬਰ ਨੇਕ ਨੀਅਤ ਅਤੇ ਦ੍ਰਿੜ ਇਰਾਦਿਆਂ ਨਾਲ ਸਿਰਜ ਰਹੇ ਹਾਂ ਪੰਜਾਬ ਦੇ ਬੱਚਿਆਂ ਦਾ ਸੁਨਹਿਰੀ ਭਵਿੱਖ - ਭਗਵੰਤ ਮਾਨ