ਮਾਨਸਾ, 24 ਅਕਤੂਬਰ (ਗੁਰਚੇਤ ਸਿੰਘ ਫੱਤੇਵਾਲੀਆ)- ਪਰਵਿੰਦਰ ਸਿੰਘ ਝੋਟਾ ਹੱਤਿਆ ਮਾਮਲੇ ਵਿਚ ਸੀ.ਬੀ.ਆਈ. ਵਲੋਂ ਮਾਨਸਾ ਦੇ ਮੈਡੀਕਲ ਸਟੋਰਾਂ ’ਤੇ ਛਾਪੇਮਾਰੀ ਜਾਰੀ ਹੈ। ਟੀਮ ਵਲੋਂ ਅੱਜ ਸ਼ਹਿਰ ਦੇ ਇਕ ਵੱਡੇ ਮੈਡੀਕਲ ਸਟੋਰ ਉੱਤੇ ਛਾਣਬੀਣ ਕੀਤੀ ਗਈ। ਇਸ ਕਾਰਵਾਈ ਨੂੰ ਅਸ਼ਵਨੀ ਕੁਮਾਰ ਦੀ ਨਸ਼ਾ ਤਸਕਰੀ ਨਾਲ ਜੋੜ ਕੇ ਵੇਖਿਆ ਜਾ ਰਿਹਾ ਹੈ। ਦੱਸਣਯੋਗ ਹੈ ਕਿ ਬੀਤੇ ਕੱਲ੍ਹ ਵੀ ਮੈਡੀਕਲ ਸਟੋਰਾਂ ’ਤੇ ਸੀ. ਬੀ. ਆਈ. ਵਲੋਂ ਛਾਪੇਮਾਰੀ ਕੀਤੀ ਗਈ ਸੀ।
ਤਾਜ਼ਾ ਖ਼ਬਰਾਂ
Free
ਸੀ.ਬੀ.ਆਈ. ਵਲੋਂ ਮਾਨਸਾ ਦੇ ਮੈਡੀਕਲ ਸਟੋਰਾਂ ’ਤੇ ਛਾਪੇਮਾਰੀ
ਮਾਨਸਾ, 24 ਅਕਤੂਬਰ (ਗੁਰਚੇਤ ਸਿੰਘ ਫੱਤੇਵਾਲੀਆ)- ਪਰਵਿੰਦਰ ਸਿੰਘ ਝੋਟਾ ਹੱਤਿਆ ਮਾਮਲੇ ਵਿਚ ਸੀ.ਬੀ.ਆਈ. ਵਲੋਂ ਮਾਨਸਾ ਦੇ ਮੈਡੀਕਲ ਸਟੋਰਾਂ ’ਤੇ ਛਾਪੇਮਾਰੀ ਜਾਰੀ ਹੈ। ਟੀਮ ਵਲੋਂ ਅੱਜ ਸ਼ਹਿਰ ਦੇ ਇਕ ਵੱਡੇ ਮੈਡੀਕਲ ਸਟੋਰ ਉੱਤੇ ਛਾਣਬੀਣ ਕੀਤੀ ਗਈ।
ਅਜੀਤ ਡੈਸਕ
24-10-2026