ਚੰਡੀਗੜ੍ਹ, 24 ਅਕਤੂਬਰ - ਪੰਜਾਬ ਰੋਡਵੇਜ਼ ਪਨਬੱਸ ਅਤੇ ਪੀ.ਆਰ.ਟੀ.ਸੀ. ਦੇ ਕੱਚੇ ਮੁਲਾਜ਼ਮਾਂ ਦੀ ਹੜਤਾਲ ਸਮਾਪਤ ਹੋ ਗਈ ਹੈ। ਵਿੱਤ ਮੰਤਰੀ ਹਰਪਾਲ ਸਿੰਘ ਚੀਮਾਂ ਨੇ ਕਿਹਾ ਕਿ ਸਰਕਾਰ ਨਾਲ ਹੋਈ ਮੀਟਿੰਗ ਤੋਂ ਬਾਅਦ ਪੰਜਾਬ ਰੋਡਵੇਜ਼ ਪਨਬੱਸ ਅਤੇ ਪੀ.ਆਰ.ਟੀ.ਸੀ. ਦੇ ਕੱਚੇ ਮੁਲਾਜ਼ਮਾਂ ਨੁੇ ਹੜਤਾਲ ਖ਼ਤਮ ਕਰ ਦਿੱਤੀ ਹੈ।
ਤਾਜ਼ਾ ਖ਼ਬਰਾਂ
Free
ਪੰਜਾਬ ਰੋਡਵੇਜ਼ ਪਨਬੱਸ ਅਤੇ ਪੀ.ਆਰ.ਟੀ.ਸੀ. ਦੇ ਕੱਚੇ ਮੁਲਾਜ਼ਮਾਂ ਦੀ ਹੜਤਾਲ ਸਮਾਪਤ
ਚੰਡੀਗੜ੍ਹ, 24 ਅਕਤੂਬਰ - ਪੰਜਾਬ ਰੋਡਵੇਜ਼ ਪਨਬੱਸ ਅਤੇ ਪੀ.ਆਰ.ਟੀ.ਸੀ. ਦੇ ਕੱਚੇ ਮੁਲਾਜ਼ਮਾਂ ਦੀ ਹੜਤਾਲ ਸਮਾਪਤ ਹੋ ਗਈ ਹੈ। ਵਿੱਤ ਮੰਤਰੀ...
ਅਜੀਤ ਡੈਸਕ
24-10-2026