ਬੇਗੋਵਾਲ ((ਕਪੂਰਥਲਾ), 25 ਅਕਤੂਬਰ- (ਸੁਖਜਿੰਦਰ ਸਿੰਘ) - ਅੱਜ ਹਲਕਾ ਵਿਧਾਇਕ ਸੁਖਪਾਲ ਸਿੰਘ ਖਹਿਰਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਸਾਬਕਾ ਪ੍ਰਧਾਨ ਬੀਬੀ ਜਗੀਰ ਕੌਰ ਦੇ ਜਵਾਈ ਯੁਵਰਾਜ ਭੁਪਿੰਦਰ ਸਿੰਘ ਦੇ ਪਿਤਾ ਦੀ ਮੌਤ ਤੇ ਦੁੱਖ ਦਾ ਪ੍ਰਗਟਾਵਾ ਕਰਨ ਲਈ ਉਨ੍ਹਾਂ ਦੇ ਗ੍ਰਹਿ ਵਿਖੇ ਪੁੱਜੇ। ਸੁਖਪਾਲ ਸਿੰਘ ਖਹਿਰਾ ਨੇ ਯੁਵਰਾਜ ਭੁਪਿੰਦਰ ਸਿੰਘ ਦੇ ਪਿਤਾ ਸੂਬੇਦਾਰ ਜਗਜੀਤ ਸਿੰਘ ਦੀ ਮੌਤ ਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਸੂਬੇਦਾਰ ਜਗਜੀਤ ਸਿੰਘ ਦੇ ਚਲੇ ਜਾਣ ਨਾਲ ਪਰਿਵਾਰ ਨੂੰ ਕਦੇ ਵੀ ਨਾ ਪੂਰਾ ਹੋਣ ਵਾਲਾ ਘਾਟਾ ਪਿਆ ਹੈ।
ਤਾਜ਼ਾ ਖ਼ਬਰਾਂ
Free
ਵਿਧਾਇਕ ਸੁਖਪਾਲ ਸਿੰਘ ਖਹਿਰਾ ਵਲੋਂ ਯੁਵਰਾਜ ਭੁਪਿੰਦਰ ਸਿੰਘ ਨਾਲ ਦੁੱਖ ਦਾ ਪ੍ਰਗਟਾਵਾ
ਬੇਗੋਵਾਲ ((ਕਪੂਰਥਲਾ), 25 ਅਕਤੂਬਰ- (ਸੁਖਜਿੰਦਰ ਸਿੰਘ) - ਅੱਜ ਹਲਕਾ ਵਿਧਾਇਕ ਸੁਖਪਾਲ ਸਿੰਘ ਖਹਿਰਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ...
ਅਜੀਤ ਡੈਸਕ
25-10-2026