25-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-10-2026

ਕਿਸਾਨਾਂ ਨੇ ਮੂਧਲ ਵਿਖੇ ਕੀਤਾ ਰੋਸ ਪ੍ਰਦਰਸ਼ਨ

ਵੇਰਕਾ/ਅੰਮ੍ਰਿਤਸਰ, 25 ਅਕਤੂਬਰ (ਲਖਵਿੰਦਰ ਸਿੰਘ)- ਮਾਨਸਾ ਦੇ ਚਰਚਿਤ ਨਸ਼ਾ ਵਿਰੋਧੀ ਕਾਰਕੁਨ ਪਰਵਿੰਦਰ ਸਿੰਘ ਝੋਟੇ ਦੇ....

ਅਜੀਤ ਡੈਸਕ 25-10-2026

ਵੇਰਕਾ/ਅੰਮ੍ਰਿਤਸਰ, 25 ਅਕਤੂਬਰ (ਲਖਵਿੰਦਰ ਸਿੰਘ)- ਮਾਨਸਾ ਦੇ ਚਰਚਿਤ ਨਸ਼ਾ ਵਿਰੋਧੀ ਕਾਰਕੁਨ ਪਰਵਿੰਦਰ ਸਿੰਘ ਝੋਟੇ ਦੇ ਇੰਨਸਾਫ਼ ਲਈ ਬਣੀ ਐਕਸ਼ਨ ਕਮੇਟੀ ਦੇ ਸੱਦੇ 'ਤੇ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵਲੋਂ ਮੂਧਲ ਵਿਖੇ ਕਿਸਾਨਾਂ ਤੇ ਆਮ ਲੋਕਾਂ ਦਾ ਵੱਡਾ ਜਨਤਕ ਇਕੱਠ ਕੀਤਾ ਗਿਆ, ਜਿੱਥੇ ਮੁੱਖ ਮੰਤਰੀ ਭਗਵੰਤ ਮਾਨ, ਨਸ਼ਾ ਤਸਕਰਾਂ, ਸਿਆਸਤਦਾਨਾਂ ਵਿਰੁੱਧ ਰੋਸ ਪ੍ਰਦਰਸ਼ਨ ਕੀਤਾ ਗਿਆ।

 

ਪਿਛਲੀ ਖ਼ਬਰ ਮੀਟਿੰਗ ਬੇਸਿੱਟਾ ਰਹੀ ਤਾਂ ਦਿੜ੍ਹਬਾ ਤੋਂ ਧੂਰੀ ਵੱਲ ਕੂਚ ਕਰਨਗੇ ਮੀਟਰ ਰੀਡਰ ਅਗਲੀ ਖ਼ਬਰ ਪਰਵਿੰਦਰ ਸਿੰਘ ਝੋਟਾ ਦੇ ਮਾਮਲੇ ਨੂੰ ਲੈ ਕੇ ਭੁਲੱਥ ’ਚ ਭਾਰਤੀ ਕਿਸਾਨ ਯੂਨੀਅਨ ਕਾਦੀਆਂ ਵਲੋਂ ਰੋਸ ਪ੍ਰਦਰਸ਼ਨ