26-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-10-2026

12ਵਾਂ ਬ੍ਰਿਕਸ ਸੰਸਦੀ ਫੋਰਮ ਅੱਜ

ਨਵੀਂ ਦਿੱਲੀ, 26 ਅਕਤੂਬਰ - ਸੰਸਦ ਭਵਨ ਕੰਪਲੈਕਸ ਵਿਚ ਸਥਿਤ 'ਸੰਵਿਧਾਨ ਸਦਨ' ਦੇ ਸੈਂਟਰਲ ਹਾਲ ਵਿਚ 12ਵਾਂ ਬ੍ਰਿਕਸ ਸੰਸਦੀ

ਅਜੀਤ ਡੈਸਕ 26-10-2026

ਨਵੀਂ ਦਿੱਲੀ, 26 ਅਕਤੂਬਰ - ਸੰਸਦ ਭਵਨ ਕੰਪਲੈਕਸ ਵਿਚ ਸਥਿਤ 'ਸੰਵਿਧਾਨ ਸਦਨ' ਦੇ ਸੈਂਟਰਲ ਹਾਲ ਵਿਚ 12ਵਾਂ ਬ੍ਰਿਕਸ ਸੰਸਦੀ ਫੋਰਮ ਅੱਜ ਆਯੋਜਿਤ ਹੋਣ ਜਾ ਰਿਹਾ ਹੈ।ਦੋ ਦਿਨਾਂ ਤੱਕ ਚੱਲਣ ਵਾਲਾ ਇਹ ਫੋਰਮ 26 ਅਤੇ 27 ਅਕਤੂਬਰ ਨੂੰ ਆਯੋਜਿਤ ਕੀਤਾ ਜਾਵੇਗਾ, ਜਿਸ ਵਿਚ ਬ੍ਰਿਕਸ ਦੇ ਮੈਂਬਰ ਅਤੇ ਭਾਈਵਾਲ ਦੇਸ਼ਾਂ ਦੇ ਸੰਸਦੀ ਆਗੂ ਇਕੱਠੇ ਹੋਣਗੇ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮੌਕੇ 'ਤੇ ਸ਼ਿਰਕਤ ਕਰਨਗੇ ਅਤੇ ਆਏ ਹੋਏ ਵਫ਼ਦਾਂ ਦੇ ਆਗੂਆਂ ਨਾਲ ਮੁਲਾਕਾਤ ਕਰਨਗੇ।
ਬ੍ਰਿਕਸ ਸੰਸਦੀ ਫੋਰਮ ਵਿਚ ਸ਼ਾਮਿਲ ਹੋਣ ਲਈ, ਬ੍ਰਿਕਸ ਦੇ ਮੈਂਬਰ ਅਤੇ ਭਾਈਵਾਲ ਦੇਸ਼ਾਂ ਦੇ ਪ੍ਰਤੀਨਿਧੀ ਸੰਸਦ ਭਵਨ ਕੰਪਲੈਕਸ ਸਥਿਤ ਸੰਵਿਧਾਨ ਸਦਨ ਦੇ ਸੈਂਟਰਲ ਹਾਲ ਵਿਖੇ ਪਹੁੰਚੇ।

ਪਿਛਲੀ ਖ਼ਬਰ ਜਾਮੀਆ ਮਿਲੀਆ ਇਸਲਾਮੀਆ ਵਲੋਂ ਦੋ ਦਹਾਕਿਆਂ ਬਾਅਦ ਵਿਦਿਆਰਥੀ ਯੂਨੀਅਨ ਚੋਣਾਂ ਮੁੜ ਕਰਵਾਉਣ ਦਾ ਐਲਾਨ ਅਗਲੀ ਖ਼ਬਰ ਜਿੰਮ ’ਤੇ ਅਣ-ਪਛਾਤਿਆਂ ਨੇ ਚਲਾਈਆਂ ਗੋਲੀਆਂ