26-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-10-2026

ਹਾਕੀ ਖਿਡਾਰੀਆਂ ਦਾ ਹੌਸਲਾ ਵਧਾਉਣ ਲਈ ਸਟੇਡੀਅਮ ਪਹੁੰਚਣ ਲੋਕ- ਮੁੱਖ ਮੰਤਰੀ ਭਗਵੰਤ ਮਾਨ

ਚੰਡੀਗੜ੍ਹ, 26 ਅਕਤੂਬਰ- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਨੇ ਹਮੇਸ਼ਾ ਦੁਨੀਆ ਨੂੰ ਹਾਕੀ ਦੇ...

ਅਜੀਤ ਡੈਸਕ 26-10-2026

ਚੰਡੀਗੜ੍ਹ, 26 ਅਕਤੂਬਰ-  ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਨੇ ਹਮੇਸ਼ਾ ਦੁਨੀਆ ਨੂੰ ਹਾਕੀ ਦੇ ਚੈਂਪੀਅਨ ਖਿਡਾਰੀ ਦਿੱਤੇ ਹਨ ਅਤੇ ਹੁਣ ਮੌਕਾ ਹੈ ਦੇਸ਼ ਨੂੰ ਹਾਕੀ ਦਾ ਚੈਂਪੀਅਨ ਬਣਾਉਣ ਦਾ। ਜਲੰਧਰ ਅਤੇ ਮੋਹਾਲੀ ਵਿਖੇ 27 ਅਕਤੂਬਰ ਤੋਂ '9ਵੀਂ ਹਾਕੀ ਏਸ਼ੀਅਨ ਚੈਂਪੀਅਨਜ਼ ਟਰਾਫ਼ੀ 2026' ਦਾ ਸ਼ਾਨਦਾਰ ਆਗਾਜ਼ ਹੋਣ ਜਾ ਰਿਹਾ ਹੈ, ਜੋ 5 ਨਵੰਬਰ ਤੱਕ ਚੱਲੇਗੀ। ਆਓ, ਖੇਡ ਸਟੇਡੀਅਮ ਵਿਚ ਪਹੁੰਚ ਕੇ ਆਪਣੇ ਖਿਡਾਰੀਆਂ ਦਾ ਹੌਸਲਾ ਹੋਰ ਵਧਾਈਏ।

ਪਿਛਲੀ ਖ਼ਬਰ ਫਿਰੌਤੀ ਦੀ ਮੰਗ ਨੂੰ ਲੈ ਕੇ ਬਟਾਲਾ ਵਿਚ ਕਾਰ ਸ਼ਿੰਗਾਰ ਦੀ ਦੁਕਾਨ 'ਤੇ ਚੱਲੀਆਂ ਗੋਲੀਆਂ ਅਗਲੀ ਖ਼ਬਰ ਕੰਪਿਊਟਰ ਅਧਿਆਪਕਾਂ ਵਲੋਂ ਸੁਨਾਮ ਵਿਚ ਮਸ਼ਾਲ ਮਾਰਚ