27-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-10-2026

ਪੰਜਾਬ ’ਚ ਦੋ ਦਿਨ ਪਵੇਗਾ ਮੀਂਹ- ਮੌਸਮ ਵਿਭਾਗ

ਚੰਡੀਗੜ੍ਹ, 27 ਅਕਤੂਬਰ- ਪੰਜਾਬ ਵਿਚ ਮੌਸਮ ਇਕ ਵਾਰ ਫਿਰ ਬਦਲਣ ਵਾਲਾ ਹੈ। ਅੱਜ ਮੌਸਮ (27 ਅਕਤੂਬਰ) ਖੁਸ਼ਕ ਰਹੇਗਾ, ਪਰ 28 ਤੋਂ 30 ਅਕਤੂਬਰ ਤੱਕ ਕਈ ਜ਼ਿਲ੍ਹਿਆਂ ਵਿਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੀ ਸੰਭਾਵਨਾ ਹੈ।

ਅਜੀਤ ਡੈਸਕ 27-10-2026

ਚੰਡੀਗੜ੍ਹ, 27 ਅਕਤੂਬਰ- ਪੰਜਾਬ ਵਿਚ ਮੌਸਮ ਇਕ ਵਾਰ ਫਿਰ ਬਦਲਣ ਵਾਲਾ ਹੈ। ਅੱਜ ਮੌਸਮ (27 ਅਕਤੂਬਰ) ਖੁਸ਼ਕ ਰਹੇਗਾ, ਪਰ 28 ਤੋਂ 30 ਅਕਤੂਬਰ ਤੱਕ ਕਈ ਜ਼ਿਲ੍ਹਿਆਂ ਵਿਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। 29 ਅਤੇ 30 ਅਕਤੂਬਰ ਨੂੰ ਬਿਜਲੀ ਦੇ ਨਾਲ ਗਰਜ ਅਤੇ 30 ਤੋਂ 40 ਕਿਲੋਮੀਟਰ ਪ੍ਰਤੀ ਘੰਟਾ ਦੀ ਤੇਜ਼ ਹਵਾਵਾਂ ਦੀ ਸੰਭਾਵਨਾ ਹੈ।

ਮੌਸਮ ਵਿਭਾਗ ਨੇ ਇਸ ਲਈ ਯੈਲੋ ਅਲਰਟ ਜਾਰੀ ਕੀਤਾ ਹੈ। ਫਰੀਦਕੋਟ ਵਿਚ ਸਭ ਤੋਂ ਵੱਧ 33.0 ਡਿਗਰੀ ਤਾਪਮਾਨ ਦਰਜ ਕੀਤਾ ਗਿਆ।

ਪਿਛਲੀ ਖ਼ਬਰ ਖੇਤਾਂ ਵਿਚੋਂ 6 ਕਿਲੋ ਹੈਰੋਇਨ ਬਰਾਮਦ, ਅਣ-ਪਛਾਤੇ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਅਗਲੀ ਖ਼ਬਰ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਦੀ ਸਮੂਹ ਸੰਗਤ ਨੂੰ ਵਧਾਈ- ਮੁੱਖ ਮੰਤਰੀ ਮਾਨ