ਚੰਡੀਗੜ੍ਹ, 27 ਅਕਤੂਬਰ- ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰ ਕਿਹਾ ਕਿ ਪੰਜਾਬ ਦੀ ਧਰਤੀ 'ਤੇ ਅੱਜ ਤੋਂ ਹਾਕੀ ਦੀ 'ਹੀਰੋ ਏਸ਼ਿਅਨ ਚੈਂਪੀਅਨਜ਼ ਟਰਾਫੀ 2026' ਦੀ ਸ਼ਾਨਦਾਰ ਸ਼ੁਰੂਆਤ ਹੋਣ ਜਾ ਰਹੀ ਹੈ... ਇਹ ਸਾਡੇ ਸਾਰਿਆਂ ਲਈ ਬਹੁਤ ਮਾਣ ਵਾਲੀ ਗੱਲ ਹੈ ਕਿ ਪੰਜਾਬ ਇਸ ਵੱਡੇ ਅੰਤਰਰਾਸ਼ਟਰੀ ਟੂਰਨਾਮੈਂਟ ਦੀ ਮੇਜ਼ਬਾਨੀ ਕਰ ਰਿਹਾ ਹੈ... ਸਾਰੀਆਂ ਟੀਮਾਂ ਅਤੇ ਖਿਡਾਰੀਆਂ ਨੂੰ ਮੇਰੇ ਵਲੋਂ ਬਹੁਤ-ਬਹੁਤ ਸ਼ੁਭਕਾਮਨਾਵਾਂ।
ਤਾਜ਼ਾ ਖ਼ਬਰਾਂ
Free
ਅੱਜ ਸਾਰੇ ਪੰਜਾਬ ਲਈ ਹੈ ਬਹੁਤ ਮਾਣ ਵਾਲੀ ਗੱਲ, ਹੀਰੋ ਏਸ਼ਿਅਨ ਚੈਂਪੀਅਨਜ਼ ਟਰਾਫ਼ੀ ਦੀ ਸ਼ੁਰੂਆਤ ਮੌਕੇ ਮੁੱਖ ਮੰਤਰੀ ਮਾਨ
ਚੰਡੀਗੜ੍ਹ, 27 ਅਕਤੂਬਰ- ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰ ਕਿਹਾ ਕਿ ਪੰਜਾਬ ਦੀ ਧਰਤੀ 'ਤੇ ਅੱਜ ਤੋਂ ਹਾਕੀ ਦੀ 'ਹੀਰੋ ਏਸ਼ਿਅਨ ਚੈਂਪੀਅਨਜ਼ ਟਰਾਫੀ 2026' ਦੀ ਸ਼ਾਨਦਾਰ ਸ਼ੁਰੂਆਤ ਹੋਣ ਜਾ ਰਹੀ ਹੈ... ਇਹ ਸਾਡੇ ਸਾਰਿਆਂ ਲਈ ਬਹੁਤ ਮਾਣ ਵਾਲੀ ਗੱਲ ਹੈ
ਅਜੀਤ ਡੈਸਕ
27-10-2026