ਚੰਡੀਗੜ੍ਹ, 27 ਅਕਤੂਬਰ - ਭਾਜਪਾ 'ਚ ਜਾਣ ਦੀਆਂ ਚਰਚਾਵਾਂ 'ਤੇ ਕਪੂਰਥਲਾ ਤੋਂ ਕਾਂਗਰਸ ਦੇ ਵਿਧਾਇਕ ਰਾਣਾ ਗੁਰਜੀਤ ਸਿੰਘ ਭੜਕ ਉੱਠੇ। ਉਨ੍ਹਾਂ ਕਿਹਾ ਕਿ ਮੈਂ ਕਾਂਗਰਸੀ ਹਾਂ ਤੇ ਕਾਂਗਰਸੀ ਹੀ ਮਰਾਂਗਾ। ਮੈਂ ਕੋਈ ਪਾਰਟੀ ਛੱਡ ਕਾਂਗਰਸ ਵਿਚ ਨਹੀਂ ਆਇਆ, ਮੈਂ ਕਾਂਗਰਸ ਦਾ ਸਿਪਾਹੀ ਹਾਂ।
ਤਾਜ਼ਾ ਖ਼ਬਰਾਂ
Free
ਮੈਂ ਕਾਂਗਰਸੀ ਹਾਂ ਤੇ ਕਾਂਗਰਸੀ ਹੀ ਮਰਾਂਗਾ - ਭਾਜਪਾ 'ਚ ਜਾਣ ਦੀਆਂ ਚਰਚਾਵਾਂ 'ਤੇ ਰਾਣਾ ਗੁਰਜੀਤ ਸਿੰਘ
ਚੰਡੀਗੜ੍ਹ, 27 ਅਕਤੂਬਰ - ਭਾਜਪਾ 'ਚ ਜਾਣ ਦੀਆਂ ਚਰਚਾਵਾਂ 'ਤੇ ਕਪੂਰਥਲਾ ਤੋਂ ਕਾਂਗਰਸ ਦੇ ਵਿਧਾਇਕ ਰਾਣਾ ਗੁਰਜੀਤ ਸਿੰਘ ਭੜਕ...
ਅਜੀਤ ਡੈਸਕ
27-10-2026