27-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-10-2026

ਸਾਨੂੰ ਵਿਧਾਨ ਸਭਾ ਅੰਦਰ ਜਾਣ ਤੋਂ ਰੋਕਿਆ ਗਿਆ - ਪ੍ਰਤਾਪ ਸਿੰਘ ਬਾਜਵਾ

ਚੰਡੀਗੜ੍ਹ, 27 ਅਕਤੂਬਰ - ਕਾਂਗਰਸ ਵਿਧਾਇਕਾਂ ਨੇ ਵਿਧਾਨ ਸਭਾ ਗੈਲਰੀ ਵਿਚ ਪ੍ਰਦਰਸ਼ਨ ਅਤੇ ਨਾਅਰੇਬਾਜ਼ੀ ਕੀਤੀ। ਇਸ ਮੌਕੇ ਵਿਧਾਨ ਸਭਾ ਵਿਚ ਵਿਰੋਧੀ...

ਅਜੀਤ ਡੈਸਕ 27-10-2026

ਚੰਡੀਗੜ੍ਹ, 27 ਅਕਤੂਬਰ - ਕਾਂਗਰਸ ਵਿਧਾਇਕਾਂ ਨੇ ਵਿਧਾਨ ਸਭਾ ਗੈਲਰੀ ਵਿਚ ਪ੍ਰਦਰਸ਼ਨ ਅਤੇ ਨਾਅਰੇਬਾਜ਼ੀ ਕੀਤੀ। ਇਸ ਮੌਕੇ ਵਿਧਾਨ ਸਭਾ ਵਿਚ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਕਿ ਸਾਨੂੰ ਵਿਧਾਨ ਸਭਾ ਦੇ ਅੰਦਰ ਜਾਣ ਤੋਂ ਰੋਕਿਆ ਗਿਆ। ਨਾ ਸਾਨੂੰ ਵਿਧਾਨ ਸਭਾ ਦੇ ਅੰਦਰ ਬੋਲਣ ਦਿੰਦੇ ਹਨ ਤੇ ਨਾ ਬਾਹਰ। 

ਪਿਛਲੀ ਖ਼ਬਰ ਮੁੱਖ ਮੰਤਰੀ ਭਗਵੰਤ ਮਾਨ ਦੇ ਓ.ਐਸ.ਡੀ., ਰਾਜਬੀਰ ਸਿੰਘ ਘੁੰਮਣ ਨੇ ਬਿਕਰਮ ਸਿੰਘ ਮਜੀਠੀਆ ਨੂੰ ਭੇਜਿਆ ਕਾਨੂੰਨੀ ਨੋਟਿਸ ਅਗਲੀ ਖ਼ਬਰ ‘‘ਸਾਨੂੰ ਬੋਲਣ ਨਹੀਂ ਦਿੰਦੇ, ਇਨ੍ਹਾਂ ਦੀ ਗੁੰ.ਡਾ.ਗਰਦੀ ਨਹੀਂ ਕਰਾਂਗੇ ਬਰਦਾਸ਼ਤ’’, ਵਿਧਾਨ ਸਭਾ ਦੇ ਬਾਹਰ ਭੱਖਿਆ ਮਾਹੌਲ