27-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-10-2026

ਪਰਵਿੰਦਰ ਸਿੰਘ ਝੋਟਾ ਦੇ ਕਤਲ ਮਾਮਲੇ ਨੂੰ ਲੈ ਕੇ ਸੀ.ਬੀ.ਆਈ. ਦੀ ਛਾਪੇਮਾਰੀ ਜਾਰੀ

ਮਾਨਸਾ, 27 ਅਕਤੂਬਰ - ਪਰਵਿੰਦਰ ਸਿੰਘ ਝੋਟਾ ਦੇ ਕਤਲ ਮਾਮਲੇ ਨੂੰ ਲੈ ਕੇ ਮਾਨਸਾ ਵਿਖੇ ਲਗਾਤਾਰ ਸੀ.ਬੀ.ਆਈ. ਦੀ ਛਾਪੇਮਾਰੀ ਜਾਰੀ ਹੈ। ਅੱਜ ਸਵੇਰੇ...

ਅਜੀਤ ਡੈਸਕ 27-10-2026

ਮਾਨਸਾ, 27 ਅਕਤੂਬਰ - ਪਰਵਿੰਦਰ ਸਿੰਘ ਝੋਟਾ ਦੇ ਕਤਲ ਮਾਮਲੇ ਨੂੰ ਲੈ ਕੇ ਮਾਨਸਾ ਵਿਖੇ ਲਗਾਤਾਰ ਸੀ.ਬੀ.ਆਈ. ਦੀ ਛਾਪੇਮਾਰੀ ਜਾਰੀ ਹੈ। ਅੱਜ ਸਵੇਰੇ ਫਿਰ ਤੋਂ ਸੀ.ਬੀ.ਆਈ. ਨੇ ਮਾਨਸਾ ਦੇ ਵੀਰ ਨਗਰ ਮੁਹੱਲੇ ਵਿਚ ਅਸ਼ਵਨੀ ਕੁਮਾਰ ਸਮੇਤ ਹੋਰ ਮੈਡੀਕਲ ਮਾਲਕਾਂ ਦੇ ਸਟੋਰਾਂ 'ਤੇ ਛਾਪੇਮਾਰੀ ਕੀਤੀ ਹੈ।

ਪਿਛਲੀ ਖ਼ਬਰ ਅਦਾਲਤ ਚ ਪੇਸ਼ੀ ਭੁਗਤਣ ਦੇ ਲਈ ਟੀਮ ਸਮੇਤ ਪਹੁੰਚੇ ਪਰਵਿੰਦਰ ਸਿੰਘ ਝੋਟਾ ਦੇ ਪਿਤਾ ਭੀਮ ਸਿੰਘ ਅਗਲੀ ਖ਼ਬਰ ਸੁਪਰੀਮ ਕੋਰਟ ਵਲੋਂ ਚੋਣ ਕਮਿਸ਼ਨ ਨੂੰ ਨੋਟਿਸ