ਚੰਡੀਗੜ੍ਹ, 27 ਅਕਤੂਬਰ - ਪੰਜਾਬ ਵਿਧਾਨ ਸਭਾ ਵਿਚ ਕੈਬਨਿਟ ਮੰਤਰੀ ਹਰਜੋੋਤ ਸਿੰਘ ਬੈਂਸ ਨੇ ਕਰਤਾਰਪੁਰ ਲਾਂਘੇ ਦਾ ਮੁੱਦਾ ਉਠਾਇਆ। ਉਨ੍ਹਾਂ ਕਿਹਾ ਕਿ ਕਰਤਾਪੁਰ ਲਾਂਘਾ ਖੋਲ੍ਹਣ ਲਈ ਠੋਸ ਕਦਮ ਉਠਾਏ ਜਾਣੇ ਚਾਹੀਦੇ ਹਨ। ਇਸ ਨੂੰ ਲੈ ਕੇ ਪਾਕਿਸਤਾਨ ਸਰਕਾਰ ਨਾਲ ਕੂਟਨੀਤਕ ਗੱਲ ਕੀਤੀ ਜਾਵੇ।
ਚੰਡੀਗੜ੍ਹ, 27 ਅਕਤੂਬਰ - ਪੰਜਾਬ ਵਿਧਾਨ ਸਭਾ ਵਿਚ ਕੈਬਨਿਟ ਮੰਤਰੀ ਹਰਜੋੋਤ ਸਿੰਘ ਬੈਂਸ ਨੇ ਕਰਤਾਰਪੁਰ ਲਾਂਘੇ ਦਾ ਮੁੱਦਾ ਉਠਾਇਆ। ਉਨ੍ਹਾਂ ਕਿਹਾ...