ਹੁਸ਼ਿਆਰਪੁਰ, 28 ਅਕਤੂਬਰ (ਬਲਜਿੰਦਰਪਾਲ ਸਿੰਘ)- ਹੁਸ਼ਿਆਰਪੁਰ ਦੀ ਕੇਂਦਰੀ ਜੇਲ੍ਹ 'ਚ ਵੱਖ-ਵੱਖ ਅਪਰਾਧਿਕ ਮਾਮਲਿਆਂ 'ਚ ਬੰਦ ਗੈਂਗਸਟਰ ਅਸ਼ੀਸ਼ ਚੋਪੜਾ ਦੀ ਅੱਜ ਭੇਦਭਰੀ ਹਾਲਤ 'ਚ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਦੱਸਿਆ ਜਾਂਦਾ ਹੈ ਕਿ ਕੁੱਝ ਸਮਾਂ ਪਹਿਲਾਂ ਹੀ ਉਸ ਨੂੰ ਵਿਦੇਸ਼ ਤੋਂ ਗ੍ਰਿਫ਼ਤਾਰ ਕਰਕੇ ਪੰਜਾਬ ਲਿਆਂਦਾ ਗਿਆ ਸੀ।
ਤਾਜ਼ਾ ਖ਼ਬਰਾਂ
Free
ਹੁਸ਼ਿਆਰਪੁਰ ਕੇਂਦਰੀ ਜੇਲ੍ਹ 'ਚ ਬੰਦ ਗੈਂਗਸਟਰ ਅਸ਼ੀਸ਼ ਚੋਪੜਾ ਦੀ ਮੌਤ
ਹੁਸ਼ਿਆਰਪੁਰ, 28 ਅਕਤੂਬਰ (ਬਲਜਿੰਦਰਪਾਲ ਸਿੰਘ)- ਹੁਸ਼ਿਆਰਪੁਰ ਦੀ ਕੇਂਦਰੀ ਜੇਲ੍ਹ 'ਚ ਵੱਖ-ਵੱਖ ਅਪਰਾਧਿਕ ਮਾਮਲਿਆਂ 'ਚ ਬੰਦ ਗੈਂਗਸਟਰ ਅਸ਼ੀਸ਼ ਚੋਪੜਾ ਦੀ ਅੱਜ ਭੇਦਭਰੀ ਹਾਲਤ 'ਚ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ।
ਅਜੀਤ ਡੈਸਕ
28-10-2026