ਚੰਡੀਗੜ੍ਹ, 28 ਅਕਤੂਬਰ- 31 ਅਕਤੂਬਰ ਦਿਨ ਸ਼ਨਿਚਰਵਾਰ ਨੂੰ ਪੰਜਾਬ ਮੰਤਰੀ ਮੰਡਲ ਦੀ ਮੀਟਿੰਗ ਸੱਦੀ ਗਈ ਹੈ। ਇਹ ਮੀਟਿੰਗ ਮੁੱਖ ਮੰਤਰੀ ਦੀ ਚੰਡੀਗੜ੍ਹ ਸਥਿਤ ਰਿਹਾਇਸ਼ ’ਤੇ ਹੋਵੇਗੀ। ਇਸ ਸੰਬੰਧੀ ਇਕ ਪੱਤਰ ਜਾਰੀ ਕੀਤਾ ਗਿਆ ਹੈ।
ਤਾਜ਼ਾ ਖ਼ਬਰਾਂ
Free
31 ਅਕਤੂਬਰ ਨੂੰ ਹੋਵੇਗੀ ਪੰਜਾਬ ਮੰਤਰੀ ਮੰਡਲ ਦੀ ਮੀਟਿੰਗ
31 ਅਕਤੂਬਰ ਨੂੰ ਹੋਵੇਗੀ ਪੰਜਾਬ ਮੰਤਰੀ ਮੰਡਲ ਦੀ ਮੀਟਿੰਗ
ਅਜੀਤ ਡੈਸਕ
28-10-2026