ਲੁਧਿਆਣਾ, 27 ਅਕਤੂਬਰ (ਪਰਮਿੰਦਰ ਸਿੰਘ ਅਹੂਜਾ)- ਨਗਰ ਨਿਗਮ ਦੇ ਜੋਨ ਬੀ ਵਿਚ ਅੱਜ ਵਿਜੀਲੈਂਸ ਬਿਊਰੋ ਵਲੋਂ ਕੀਤੀ ਗਈ ਛਾਪੇਮਾਰੀ ਦੌਰਾਨ ਇਕ ਇੰਸਪੈਕਟਰ ਨੂੰ ਰਿਸ਼ਵਤ ਲੈਂਦੇ ਰੰਗੇ ਹੱਥੀ ਕਾਬੂ ਕੀਤਾ ਗਿਆ ਹੈ। ਵਿਜੀਲੈਂਸ ਅਧਿਕਾਰੀਆਂ ਵਲੋਂ ਇਸ ਸੰਬੰਧੀ ਵਿਸਥਾਰਤ ਜਾਣਕਾਰੀ ਕੁਝ ਦੇਰ ਬਾਅਦ ਦੇਣ ਬਾਰੇ ਕਿਹਾ ਜਾ ਰਿਹਾ ਹੈ।
ਤਾਜ਼ਾ ਖ਼ਬਰਾਂ
Free
ਬਿਲਡਿੰਗ ਇੰਸਪੈਕਟਰ ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂ
ਲੁਧਿਆਣਾ, 27 ਅਕਤੂਬਰ (ਪਰਮਿੰਦਰ ਸਿੰਘ ਅਹੂਜਾ)- ਨਗਰ ਨਿਗਮ ਦੇ ਜੋਨ ਬੀ ਵਿਚ ਅੱਜ ਵਿਜੀਲੈਂਸ ਬਿਊਰੋ ਵਲੋਂ ਕੀਤੀ ਗਈ ਛਾਪੇਮਾਰੀ ਦੌਰਾਨ ਇਕ ਇੰਸਪੈਕਟਰ ਨੂੰ ਰਿਸ਼ਵਤ ਲੈਂਦੇ ਰੰਗੇ ਹੱਥੀ ਕਾਬੂ ਕੀਤਾ ਗਿਆ ਹੈ।
ਅਜੀਤ ਡੈਸਕ
28-10-2026