28-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-10-2026

ਚਰਨਜੀਤ ਸਿੰਘ ਚੰਨੀ ਨੇ ਦਲਜੀਤ ਸਿੰਘ ਦੇ ਪਰਿਵਾਰ ਨਾਲ ਕੀਤੀ ਮੁਲਾਕਾਤ

ਮਾਨਸਾ, 28 ਅਕਤੂਬਰ (ਬਲਵਿੰਦਰ ਸਿੰਘ ਧਾਲੀਵਾਲ)- ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਮਾਨਸਾ ਵਿਖੇ ਤਿੰਨਕੋਨੀ ਨਜ਼ਦੀਕ ਲਗਾਏ ਧਰਨੇ 'ਚ ਪਹੁੰਚ ਕੇ ਦਲਜੀਤ ਸਿੰਘ ਦੇ ਪਰਿਵਾਰ ਨਾਲ ਮੁਲਾਕਾਤ ਕਰਦਿਆਂ ਹਮਦਰਦੀ ਜਿਤਾਈ

ਅਜੀਤ ਡੈਸਕ 28-10-2026

ਮਾਨਸਾ, 28 ਅਕਤੂਬਰ (ਬਲਵਿੰਦਰ ਸਿੰਘ ਧਾਲੀਵਾਲ)- ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਮਾਨਸਾ ਵਿਖੇ ਤਿੰਨਕੋਨੀ ਨਜ਼ਦੀਕ ਲਗਾਏ ਧਰਨੇ 'ਚ ਪਹੁੰਚ ਕੇ ਦਲਜੀਤ ਸਿੰਘ ਦੇ ਪਰਿਵਾਰ ਨਾਲ ਮੁਲਾਕਾਤ ਕਰਦਿਆਂ ਹਮਦਰਦੀ ਜਿਤਾਈ। ਉਨ੍ਹਾਂ ਭਰੋਸਾ ਦਿਵਾਇਆ ਕਿ ਇਨਸਾਫ਼ ਮਿਲਣ ਤੱਕ ਪਰਿਵਾਰ ਨਾਲ ਖੜਨਗੇ।

ਪਿਛਲੀ ਖ਼ਬਰ Jio ਦੇ ਸ਼ੇਅਰਾਂ ਨੇ ਬਾਜ਼ਾਰ ਵਿ ਚ ਕੀਤੀ ਸ਼ਾਨਦਾਰ ਐਂਟਰੀ, ਜਾਣੋ ਕਿੰਨਾ ਪ੍ਰੀਮੀਅਮ ਮਿਲਿਆ ਅਗਲੀ ਖ਼ਬਰ ਆਮਦਨ ਤੋਂ ਵੱਧ ਜਾਇਦਾਦ ਮਾਮਲੇ ’ਚ ਬਿਕਰਮਜੀਤ ਸਿੰਘ ਮਜੀਠੀਆ ਮਾਮਲੇ ਵਿਚ ਸਪਲੀਮੈਂਟਰੀ ਚਾਰਜਸ਼ੀਟ ਦਾਖ਼ਲ