28-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-10-2026

ਚੰਡੀਗੜ੍ਹ ਨਿਗਮ ਦੀ ਮੀਟਿੰਗ ਸ਼ੁਰੂ ਹੁੰਦਿਆਂ ਹੀ ਹੰਗਾਮਾ

ਚੰਡੀਗੜ੍ਹ, 28 ਅਕਤੂਬਰ (ਸੰਦੀਪ ਕੁਮਾਰ ਮਾਹਨਾ)- ਚੰਡੀਗੜ੍ਹ ਨਗਰ ਨਿਗਮ ਦੀ ਬਾਅਦ ਦੁਪਿਹਰ 2 ਵਜੇ ਸੱਦੀ ਗਈ ਜਨਰਲ ਹਾਊਸ ਮੀਟਿੰਗ ਇਕ ਘੰਟੇ ਬਾਅਦ ਸ਼ੁਰੂ ਹੋਈ। ਕਾਂਗਰਸ ਦੇ ਕੌਂਸਲਰਾਂ ਨੇ ਇਸ ’ਤੇ ਇਤਰਾਜ਼ ਜਤਾਇਆ ਤੇ ਪਾਰਟੀ ਮੀਟਿੰਗ ਦੇ ਚਲਦਿਆਂ ਨਿਗਮ ਦੀ ਮੀਟਿੰਗ ’ਚ ਦੇਰੀ ਕੀਤੇ ਜਾਣ ਦੇ ਦੋਸ਼ ਲਗਾਏ।

ਅਜੀਤ ਡੈਸਕ 28-10-2026

ਜਨਰਲ ਹਾਊਸ ਮੀਟਿੰਗ ਸ਼ੁਰੂ ਹੁੰਦਿਆਂ ਹੀ ਕਾਂਗਰਸੀ ਕੌਂਸਲਰਾਂ ਨੇ ਸੜਕਾਂ ਦੇ ਮੁੱਦਿਆਂ ’ਤੇ ਸਦਨ ਵਿਚਕਾਰ ਬੈਠ ਵਿਰੋਧ ਪ੍ਰਦਰਸ਼ਨ ਕੀਤਾ।

ਪਿਛਲੀ ਖ਼ਬਰ ਖੇਮਕਰਨ ’ਚ ਚੱਲੀ ਗੋਲੀ, ਇਕ ਦੀ ਮੌਤ ਅਗਲੀ ਖ਼ਬਰ ਮੱਧ ਪ੍ਰਦੇਸ਼ ਰਾਜਸਭਾ ਉਪ ਚੋਣ: ਭਾਜਪਾ ਨੇ ਹਰਦੀਪ ਸਿੰਘ ਪੁਰੀ ਨੂੰ ਐਲਾਨਿਆ ਉਮੀਦਵਾਰ