ਮਾਨਸਾ, 29 ਅਕਤੂਬਰ (ਬਲਵਿੰਦਰ ਸਿੰਘ ਧਾਲੀਵਾਲ) - ਐਂਟੀ ਡਰੱਗ ਟਾਸਕ ਫੋਰਸ ਦੇ ਆਗੂ ਪਰਵਿੰਦਰ ਸਿੰਘ ਝੋਟਾ ਹੱਤਿਆ ਮਾਮਲੇ 'ਚ ਮਾਨਸਾ ਵਿਖੇ ਤਿੰਨਕੋਨੀ ਨਜ਼ਦੀਕ ਲਗਾਇਆ ਧਰਨਾ 17ਵੇਂ ਦਿਨ 'ਚ ਦਾਖ਼ਲ ਹੋ ਗਿਆ ਹੈ, ਜਿਸ 'ਚ ਵੱਡੀ ਗਿਣਤੀ 'ਚ ਲੋਕਾਂ ਤੋਂ ਇਲਾਵਾ ਸਿਆਸੀ ਪਾਰਟੀਆਂ ਤੇ ਵੱਖ-ਵੱਖ ਜਥੇਬੰਦੀਆਂ ਦੇ ਆਗੂ ਸ਼ਮੂਲੀਅਤ ਕਰ ਰਹੇ ਹਨ।
ਤਾਜ਼ਾ ਖ਼ਬਰਾਂ
Free
ਝੋਟਾ ਹੱਤਿਆ ਮਾਮਲੇ 'ਚ ਲਗਾਇਆ ਧਰਨਾ 17ਵੇਂ ਦਿਨ 'ਚ ਦਾਖ਼ਲ
ਮਾਨਸਾ, 29 ਅਕਤੂਬਰ (ਬਲਵਿੰਦਰ ਸਿੰਘ ਧਾਲੀਵਾਲ) - ਐਂਟੀ ਡਰੱਗ ਟਾਸਕ ਫੋਰਸ ਦੇ ਆਗੂ ਪਰਵਿੰਦਰ ਸਿੰਘ ਝੋਟਾ ਹੱਤਿਆ ਮਾਮਲੇ 'ਚ ਮਾਨਸਾ...
ਅਜੀਤ ਡੈਸਕ
29-10-2026