30-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-10-2026

1 ਨਵੰਬਰ ਨੂੰ ਚੰਡੀਗੜ੍ਹ ਆਉਣਗੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ

ਚੰਡੀਗੜ੍ਹ, 30 ਅਕਤੂਬਰ- 1 ਨਵੰਬਰ ਨੂੰ ਚੰਡੀਗੜ੍ਹ ਦੇ ਸੈਕਟਰ 17 ਸਥਿਤ ਤਿਰੰਗਾ ਪਾਰਕ ਵਿਖੇ, ਮਾਣਯੋਗ ਕੇਂਦਰੀ ਗ੍ਰਹਿ ਅਤੇ ਸਹਿਕਾਰਤਾ ਮੰਤਰੀ, ਅਮਿਤ ਸ਼ਾਹ ਪਹੁੰਚਣਗੇ।

ਅਜੀਤ ਡੈਸਕ 30-10-2026

ਚੰਡੀਗੜ੍ਹ, 30 ਅਕਤੂਬਰ- 1 ਨਵੰਬਰ ਨੂੰ ਚੰਡੀਗੜ੍ਹ ਦੇ ਸੈਕਟਰ 17 ਸਥਿਤ ਤਿਰੰਗਾ ਪਾਰਕ ਵਿਖੇ, ਮਾਣਯੋਗ ਕੇਂਦਰੀ ਗ੍ਰਹਿ ਅਤੇ ਸਹਿਕਾਰਤਾ ਮੰਤਰੀ, ਅਮਿਤ ਸ਼ਾਹ ਚੰਡੀਗੜ੍ਹ ਦੇ ਸਥਾਪਨਾ ਦਿਵਸ ’ਚ ਪਹੁੰਚਣਗੇ। 

ਪਿਛਲੀ ਖ਼ਬਰ ਬਾਬਾ ਸਾਹਿਬ ਅੰਬੇਡਕਰ ਦੀ ਪ੍ਰਤਿਮਾ ਦੇ ਸ਼ੀਸ਼ੇ ਨੂੰ ਤੋੜਨ ਦੀ ਘਟਨਾ ਆਈ ਸਾਹਮਣੇ ਅਗਲੀ ਖ਼ਬਰ ਝੋਟਾ ਇਨਸਾਫ਼ ਐਕਸ਼ਨ ਕਮੇਟੀ ਦੀ ਮੀਟਿੰਗ ਜਾਰੀ