30-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-10-2026

ਐਸ.ਜੀ.ਪੀ.ਸੀ. ਮੈਂਬਰ ਜਥੇਦਾਰ ਬਲਦੇਵ ਸਿੰਘ ਚੂੰਘਾ ਦਾ ਦੇਹਾਂਤ

ਟੱਲੇਵਾਲ (ਬਰਨਾਲਾ), 30 ਅਕਤੂਬਰ (ਸੋਨੀ ਚੀਮਾ)- ਸ੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੌਜੂਦਾ ਮੈਂਬਰ ਅਤੇ ਜ਼ਿਲ੍ਹਾ ਬਰਨਾਲਾ....

ਅਜੀਤ ਡੈਸਕ 30-10-2026

ਟੱਲੇਵਾਲ (ਬਰਨਾਲਾ), 30 ਅਕਤੂਬਰ (ਸੋਨੀ ਚੀਮਾ)- ਸ੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੌਜੂਦਾ ਮੈਂਬਰ ਅਤੇ ਜ਼ਿਲ੍ਹਾ ਬਰਨਾਲਾ ਦੇ ਪਿੰਡ ਚੂੰਘਾ ਨਾਲ ਸਬੰਧਿਤ ਪੰਥਕ ਸ਼ਖ਼ਸੀਅਤ ਜਥੇਦਾਰ ਬਲਦੇਵ ਸਿੰਘ ਚੂੰਘਾ ਕੈਂਸਰ ਦੀ ਨਾਮੁਰਾਦ ਬਿਮਾਰੀ ਦੇ ਚੱਲਦਿਆਂ ਅੱਜ ਅਕਾਲ ਚਲਾਣਾ ਕਰ ਗਏ ਹਨ।

ਪਿਛਲੀ ਖ਼ਬਰ ਏਸ਼ਿਆਈ ਪੈਰਾ ਖੇਡਾਂ ਦੇ ਚਾਂਦੀ ਤਗਮਾ ਜੇਤੂ ਖਿਡਾਰੀ ਯਾਸਰ ਦਾ ਪਿੰਡ ਬੁੰਗਾ ਵਿਖੇ ਵਿਸ਼ੇਸ਼ ਸਨਮਾਨ ਅਗਲੀ ਖ਼ਬਰ ਐਕਸ਼ਨ ਕਮੇਟੀ ਵਲੋਂ 5 ਨਵੰਬਰ ਨੂੰ ਕੀਤਾ ਜਾਵੇਗਾ ਘਿਰਾਓ