ਨਵੀਂ ਦਿੱਲੀ, 30 ਅਕਤੂਬਰ (ਪੀ.ਟੀ.ਆਈ.)-ਏਅਰ ਮਾਰਸ਼ਲ ਇੰਦਰਪਾਲ ਸਿੰਘ ਵਾਲੀਆ ਭਾਰਤੀ ਹਵਾਈ ਫ਼ੌਜ ਦੇ ਅਗਲੇ ਉਪ ਮੁਖੀ ਹੋਣਗੇ। ਰੱਖਿਆ ਮੰਤਰਾਲੇ ਵਲੋਂ ਸ਼ੁੱਕਰਵਾਰ ਨੂੰ ਇਸ ਸੰਬੰਧੀ ਅਧਿਕਾਰਤ ਐਲਾਨ ਕੀਤਾ ਗਿਆ। ਉਹ ਮੌਜੂਦਾ ਉਪ ਮੁਖੀ ਏਅਰ ਮਾਰਸ਼ਲ ਆਸ਼ੂਤੋਸ਼ ਦੀਕਸ਼ਿਤ ਦੀ ਥਾਂ ਲੈਣਗੇ। ਜ਼ਿਕਰਯੋਗ ਹੈ ਕਿ ਏਅਰ ਮਾਰਸ਼ਲ ਆਸ਼ੂਤੋਸ਼ ਦੀਕਸ਼ਿਤ ਸਨਿਚਰਵਾਰ ਨੂੰ ਭਾਰਤੀ ਹਵਾਈ ਸੈਨਾ ਦੇ 29ਵੇਂ ਮੁਖੀ ਵਜੋਂ ਅਹੁਦਾ ਸੰਭਾਲਣਗੇ।
ਤਾਜ਼ਾ ਖ਼ਬਰਾਂ
Free
ਏਅਰ ਮਾਰਸ਼ਲ ਇੰਦਰਪਾਲ ਸਿੰਘ ਵਾਲੀਆ ਹਵਾਈ ਫ਼ੌਜ ਦੇ ਨਵੇਂ ਉਪ ਮੁਖੀ
ਨਵੀਂ ਦਿੱਲੀ, 30 ਅਕਤੂਬਰ (ਪੀ.ਟੀ.ਆਈ.)-ਏਅਰ ਮਾਰਸ਼ਲ ਇੰਦਰਪਾਲ ਸਿੰਘ ਵਾਲੀਆ ਭਾਰਤੀ ਹਵਾਈ ਫ਼ੌਜ ਦੇ ਅਗਲੇ ਉਪ ਮੁਖੀ ਹੋਣਗੇ। ਰੱਖਿਆ ਮੰਤਰਾਲੇ ਵਲੋਂ ਸ਼ੁੱਕਰਵਾਰ ਨੂੰ ਇਸ ਸੰਬੰਧੀ ਅਧਿਕਾਰਤ ਐਲਾਨ ਕੀਤਾ ਗਿਆ। ਉਹ ਮੌਜੂਦਾ ਉਪ ਮੁਖੀ ਏਅਰ ਮਾਰਸ਼ਲ ..
ਅਜੀਤ ਡੈਸਕ
31-10-2026