ਅਮਲੋਹ, 31 ਅਕਤੂਬਰ (ਕੇਵਲ ਸਿੰਘ) - 2027 ਦੀਆਂ ਵਿਧਾਨ ਸਭਾ ਚੋਣਾਂ ਲਈ ਆਮ ਆਦਮੀ ਪਾਰਟੀ ਨੇ ਵਿਧਾਇਕ ਗੁਰਿੰਦਰ ਗੈਰੀ ਬੜਿੰਗ ਨੂੰ ਹਲਕਾ ਅਮਲੋਹ ਤੋਂ ਉਮੀਦਵਾਰ ਐਲਾਨਿਆ ਹੈ। ਇਸ ਮੌਕੇ 'ਤੇ ਆਗੂਆਂ ਅਤੇ ਵਰਕਰਾਂ ਵਿਚ ਖ਼ੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ ਉਥੇ ਹੀ ਪਾਰਟੀ ਦਾ ਵਿਸ਼ੇਸ਼ ਧੰਨਵਾਦ ਕਰਦਿਆਂ ਵਰਕਰਾਂ ਨੇ ਕਿਹਾ ਕਿ ਵਿਧਾਇਕ ਗੈਰੀ ਬੜਿੰਗ ਨੂੰ ਇਸ ਵਾਰ ਫਿਰ ਵੱਡੀ ਲੀਡ ਨਾਲ ਜਿਤਾ ਕੇ ਵਿਧਾਨ ਸਭਾ ਵਿਚ ਭੇਜਿਆ ਜਾਵੇਗਾ।
ਤਾਜ਼ਾ ਖ਼ਬਰਾਂ
Free
2027 ਦੀਆਂ ਵਿਧਾਨ ਸਭਾ ਚੋਣਾਂ ਲਈ ਆਪ ਨੇ ਗੈਰੀ ਬੜਿੰਗ ਨੂੰ ਹਲਕਾ ਅਮਲੋਹ ਤੋਂ ਐਲਾਨਿਆ ਉਮੀਦਵਾਰ
ਅਮਲੋਹ, 31 ਅਕਤੂਬਰ (ਕੇਵਲ ਸਿੰਘ) - 2027 ਦੀਆਂ ਵਿਧਾਨ ਸਭਾ ਚੋਣਾਂ ਲਈ ਆਮ ਆਦਮੀ ਪਾਰਟੀ ਨੇ ਵਿਧਾਇਕ ਗੁਰਿੰਦਰ ਗੈਰੀ ਬੜਿੰਗ ਨੂੰ ਹਲਕਾ...
ਅਜੀਤ ਡੈਸਕ
31-10-2026