31-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-10-2026

ਗਿਆਨੀ ਹਰਪ੍ਰੀਤ ਸਿੰਘ ਨੇ ਪਰਵਿੰਦਰ ਸਿੰਘ ਝੋਟਾ ਦੇ ਪਰਿਵਾਰ ਨਾਲ ਕੀਤੀ ਮੁਲਾਕਾਤ

ਮਾਨਸਾ, 31 ਅਕਤੂਬਰ (ਗੁਰਚੇਤ ਸਿੰਘ ਫਤਿਹ ਵਾਲੀਆ) - ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਦੇ ਪ੍ਰਧਾਨ ਗਿਆਨੀ ਹਰਪ੍ਰੀਤ ਸਿੰਘ ਨੇ...

ਅਜੀਤ ਡੈਸਕ 31-10-2026

ਮਾਨਸਾ, 31 ਅਕਤੂਬਰ (ਗੁਰਚੇਤ ਸਿੰਘ ਫਤਿਹ ਵਾਲੀਆ) - ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਦੇ ਪ੍ਰਧਾਨ ਗਿਆਨੀ ਹਰਪ੍ਰੀਤ ਸਿੰਘ ਨੇ ਪਰਵਿੰਦਰ ਸਿੰਘ ਝੋਟਾ ਦੇ  ਪਰਿਵਾਰ ਨਾਲ ਮੁਲਾਕਾਤ ਕੀਤੀ। ਇਸ ਮੌਕੇ ਉਨ੍ਹਾਂ ਪਰਵਿੰਦਰ ਸਿੰਘ ਝੋਟਾ ਦੇ ਪਿਤਾ ਭੀਮ ਸਿੰਘ ਅਤੇ ਝੋਟਾ ਦੀ ਪਤਨੀ ਮਨਪ੍ਰੀਤ ਕੌਰ ਨਾਲ ਸੰਵੇਦਨਾ ਪ੍ਰਗਟ ਕਰਦਿਆਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ  ਹਮੇਸ਼ਾ ਉਨ੍ਹਾਂ ਦੇ ਨਾਲ ਖੜਾ ਹੈ। ਉਨ੍ਹਾਂ ਸਰਕਾਰ ਨੂੰ  ਵੀ ਅਪੀਲ ਕੀਤੀ ਕਿ ਪਰਿਵਾਰ ਨੂੰ  ਇਨਸਾਫ ਦਿੱਤਾ ਜਾਵੇ।

ਪਿਛਲੀ ਖ਼ਬਰ ਭਾਰਤ-ਪਾਕਿਸਤਾਨ ਕੌਮਾਂਤਰੀ ਸਰਹੱਦ ਨੇੜਿਓਂ ਬੀ.ਐਸ.ਐਫ਼. ਦੇ ਜਵਾਨਾਂ ਨੂੰ ਗਸ਼ਤ ਦੌਰਾਨ ਪਾਕਿਸਤਾਨੀ ਡਰੋਨ ਮਿਲਿਆ ਅਗਲੀ ਖ਼ਬਰ ਅਕਾਲੀ ਆਗੂ ਹਰਪਾਲ ਸਿੰਘ ਖਡਿਆਲ ਨੂੰ ਘਰ ਚ ਕੀਤਾ ਨਜ਼ਰਬੰਦ