31-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-10-2026

ਮੁੱਖ ਮੰਤਰੀ ਮਾਨ ਨੇ ਪਿੰਡ ਮੌੜਾਂ ਦੀ 'ਲੋਕ ਮਿਲਣੀ' 'ਚ ਭਾਰੀ ਇਕੱਠ ਨੂੰ ਸੰਬੋਧਨ ਕੀਤਾ

ਦਿੜ੍ਹਬਾ (ਸੰਗਰੂਰ), 31 ਅਕਤੂਬਰ- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਹਲਕਾ ਦਿੜ੍ਹਬਾ ਦੇ ਪਿੰਡ ਮੌੜਾਂ ਦੀ 'ਲੋਕ ਮਿਲਣੀ' 'ਚ ਭਾਰੀ...

ਅਜੀਤ ਡੈਸਕ 31-10-2026

ਦਿੜ੍ਹਬਾ (ਸੰਗਰੂਰ), 31 ਅਕਤੂਬਰ- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਹਲਕਾ ਦਿੜ੍ਹਬਾ ਦੇ ਪਿੰਡ ਮੌੜਾਂ ਦੀ 'ਲੋਕ ਮਿਲਣੀ' 'ਚ ਭਾਰੀ ਇਕੱਠ ਨੂੰ ਸੰਬੋਧਨ ਕੀਤਾ। ਮੁੱਖ ਮੰਤਰੀ ਮਾਨ ਨੇ ਪਿੰਡ ਦੇ ਵਿਕਾਸ ਕਾਰਜਾਂ ਲਈ 51 ਲੱਖ ਰੁਪਏ ਦਾ ਚੈੱਕ ਭੇਟ ਕੀਤਾ।

ਮੁੱਖ ਮੰਤਰੀ ਮਾਨ ਨੇ ਕਿਹਾ ਕਿ ਤੁਹਾਡਾ ਪਿਆਰ ਤੇ ਵਿਸ਼ਵਾਸ ਹੀ ਸਾਡੀ ਅਸਲ ਤਾਕਤ ਹੈ... ਰਵਾਇਤੀ ਪਾਰਟੀਆਂ ਦੀ ਲੁੱਟ-ਖਸੁੱਟ ਤੋਂ ਉਲਟ, ਸਾਡਾ ਟੀਚਾ ਸਾਫ਼-ਸੁਥਰਾ ਪ੍ਰਸ਼ਾਸਨ ਤੇ ਸੂਬੇ ਦੀ ਤਰੱਕੀ ਹੈ... ਅਸੀਂ ਸਿੱਖਿਆ ਅਤੇ ਰੁਜ਼ਗਾਰ 'ਚ ਅਜਿਹੇ ਬਦਲਾਅ ਲਿਆ ਰਹੇ ਹਾਂ ਤਾਂ ਜੋ ਆਮ ਘਰਾਂ ਦੇ ਧੀਆਂ-ਪੁੱਤ ਪੜ੍ਹ-ਲਿਖ ਕੇ ਵੱਡੇ ਅਫ਼ਸਰ ਲੱਗਣ...
ਪੰਜਾਬ ਨੂੰ ਮੁੜ 'ਰੰਗਲਾ ਪੰਜਾਬ' ਬਣਾਉਣ ਦੇ ਆਪਣੇ ਕੌਲ ਲਈ ਅਸੀਂ ਪੂਰੀ ਤਰ੍ਹਾਂ ਵਚਨਬੱਧ ਹਾਂ...
 

ਪਿਛਲੀ ਖ਼ਬਰ ਸ੍ਰੀ ਹਜ਼ੂਰ ਸਾਹਿਬ ਨੰਦੇੜ ਤੋਂ ਬਾਰਵੀਂ ਭਗਤ ਨਾਮਦੇਵ ਯਾਤਰਾ 21 ਨਵੰਬਰ ਨੂੰ ਬਟਾਲਾ ਪਹੁੰਚੇਗੀ ਅਗਲੀ ਖ਼ਬਰ ਸੰਗਰੂਰ ਪੁਲਿਸ ਨੇ 16 ਕਿੱਲੋ ਤੋਂ ਵਧੇਰੇ ਅਫੀਮ ਨਾਲ ਕਾਰ ਸਵਾਰ ਨੂੰ ਕੀਤਾ ਗ੍ਰਿਫ਼ਤਾਰ