31-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-10-2026

ਪੰਜਾਬ ਪੁਲਿਸ ਦੇ 76 ਇੰਸਪੈਕਟਰ ਤਰੱਕੀ ਉਪਰੰਤ ਬਣੇ ਡੀ.ਐੱਸ.ਪੀ.

ਚੰਡੀਗੜ੍ਹ, 31 ਅਕਤੂਬਰ (ਪ੍ਰੋ. ਅਵਤਾਰ ਸਿੰਘ) - ਪੰਜਾਬ ਪੁਲਿਸ ਵਿਚ 76 ਇੰਸਪੈਕਟਰਾਂ ਨੂੰ ਤਰੱਕੀ ਦੇ ਕੇ ਡੀ.ਐਸ.ਪੀ. ਬਣਾਇਆ...

ਅਜੀਤ ਡੈਸਕ 31-10-2026

ਚੰਡੀਗੜ੍ਹ, 31 ਅਕਤੂਬਰ (ਪ੍ਰੋ. ਅਵਤਾਰ ਸਿੰਘ) - ਪੰਜਾਬ ਪੁਲਿਸ ਵਿਚ 76 ਇੰਸਪੈਕਟਰਾਂ ਨੂੰ ਤਰੱਕੀ ਦੇ ਕੇ ਡੀ.ਐਸ.ਪੀ. ਬਣਾਇਆ ਗਿਆ ਹੈ। ਸਰਕਾਰ ਵਲੋਂ ਜਾਰੀ ਨੋਟੀਫਿਕੇਸ਼ਨ ਅਨੁਸਾਰ ਤਰੱਕੀ ਪਾਉਣ ਵਾਲੇ ਇਨ੍ਹਾਂ ਇੰਸਪੈਕਟਰਾਂ ਵਿਚ ਜ਼ਿਲ੍ਹਾ ਕਾਡਰ ਦੇ 42, ਆਰਮਡ ਕਾਡਰ ਦੇ 16 ਅਤੇ ਤਕਨੀਕੀ ਸੇਵਾਵਾਂ ਕਾਡਰ ਦੇ 10 ਇੰਸਪੈਕਟਰ ਸ਼ਾਮਲ ਹਨ।

ਇਸ ਤੋਂ ਇਲਾਵਾ ਵਿਭਾਗੀ ਤਰੱਕੀ ਕਮੇਟੀ ਦੀਆਂ ਸਿਫ਼ਾਰਸ਼ਾਂ ਦੇ ਆਧਾਰ ’ਤੇ 8 ਹੋਰ ਇੰਸਪੈਕਟਰਾਂ ਨੂੰ ਡੀ.ਐੱਸ.ਪੀ. ਵਜੋਂ ਤਰੱਕੀ ਦਿੱਤੀ ਗਈ ਹੈ। ਇਸ ਸਬੰਧੀ ਵਿਭਾਗ ਵਲੋਂ ਹੁਕਮ ਜਾਰੀ ਕੀਤੇ ਗਏ ਹਨ।

ਪਿਛਲੀ ਖ਼ਬਰ ਮੁੱਖ ਮੰਤਰੀ ਮਾਨ ਨੇ ਪਿੰਡ ਮੌੜਾਂ ਵਿਖੇ ਸਟੇਡੀਅਮ ਦਾ ਕੀਤਾ ਉਦਘਾਟਨ ਅਗਲੀ ਖ਼ਬਰ ਸਤਿੰਦਰ ਸਰਤਾਜ ਦੀ ਟੀਮ ਨਾਲ ਹਾਦਸੇ ਦੀ ਖ਼ਬਰ ਫਰਜ਼ੀ, ਮੀਡੀਆ ਟੀਮ ਨੇ ਕੀਤਾ ਖੰਡਨ