31-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-10-2026

ਅਭਿਜੀਤ ਡਿਪਕੇ ਨੇ ਮਮਤਾ ਬੈਨਰਜੀ ਨਾਲ ਕੀਤੀ ਮੁਲਾਕਾਤ, INDIA ਗਠਜੋੜ ਦੀ ਰੈਲੀ ’ਚ ਸ਼ਾਮਲ ਨਹੀਂ ਹੋਵੇਗਾ CJP

ਨਵੀਂ ਦਿੱਲੀ, 31 ਅਕਤੂਬਰ (ਇੰਟ)-ਅਭਿਜੀਤ ਡਿਪਕੇ ਨੇ ਦਿੱਲੀ ਵਿਖੇ ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਨਾਲ ਮੁਲਾਕਾਤ ਕੀਤੀ। ਇਸ ਦੌਰਾਨ INDIA ਗਠਜੋੜ ਵਲੋਂ ਕੀਤੀ ਜਾ ਰਹੀ ਰੈਲੀ ਨੂੰ ਲੈ ਕੇ ਵੀ ਚਰਚਾ ...

ਅਜੀਤ ਡੈਸਕ 31-10-2026

ਨਵੀਂ ਦਿੱਲੀ, 31 ਅਕਤੂਬਰ (ਇੰਟ)-ਅਭਿਜੀਤ ਡਿਪਕੇ ਨੇ ਦਿੱਲੀ ਵਿਖੇ ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਨਾਲ ਮੁਲਾਕਾਤ ਕੀਤੀ। ਇਸ ਦੌਰਾਨ INDIA ਗਠਜੋੜ ਵਲੋਂ ਕੀਤੀ ਜਾ ਰਹੀ ਰੈਲੀ ਨੂੰ ਲੈ ਕੇ ਵੀ ਚਰਚਾ ਹੋਈ।

ਅਭਿਜੀਤ ਡਿਪਕੇ ਨੇ ਸਪੱਸ਼ਟ ਕੀਤਾ ਕਿ CJP ਇਸ ਰੈਲੀ ਵਿਚ ਸ਼ਾਮਲ ਨਹੀਂ ਹੋਵੇਗਾ। ਉਨ੍ਹਾਂ ਕਿਹਾ ਕਿ CJP ਆਪਣੀ ਸੁਤੰਤਰ ਅਤੇ ਸਿਆਸੀ ਤੌਰ ’ਤੇ ਨਿਰਪੱਖ ਪਛਾਣ ਨੂੰ ਬਰਕਰਾਰ ਰੱਖਣਾ ਚਾਹੁੰਦਾ ਹੈ, ਜਿਸ ਕਾਰਨ ਪਾਰਟੀ ਵਲੋਂ INDIA ਗਠਜੋੜ ਦੀ ਰੈਲੀ ਤੋਂ ਦੂਰੀ ਬਣਾਈ ਰੱਖਣ ਦਾ ਫੈਸਲਾ ਕੀਤਾ ਗਿਆ ਹੈ।

ਮਮਤਾ ਬੈਨਰਜੀ ਨਾਲ ਹੋਈ ਇਸ ਮੁਲਾਕਾਤ ਤੋਂ ਬਾਅਦ CJP ਵਲੋਂ ਆਪਣੀ ਸਿਆਸੀ ਸੁਤੰਤਰਤਾ ਅਤੇ ਨਿਰਪੱਖ ਪਛਾਣ ਕਾਇਮ ਰੱਖਣ ਦੇ ਰੁਖ਼ ਨੂੰ ਦੁਹਰਾਇਆ ਗਿਆ।

ਪਿਛਲੀ ਖ਼ਬਰ ਜੀ-20 ਵਿਦੇਸ਼ ਮੰਤਰੀਆਂ ਦੀ ਮੀਟਿੰਗ ਬਿਨਾਂ ਸਾਂਝੇ ਐਲਾਨ ਦੇ ਸਮਾਪਤ ਹੋਣ ਦੀ ਸੰਭਾਵਨਾ ਰੂਸ-ਯੂਕਰੇਨ ਤੇ ਈਰਾਨ ਮੁੱਦਿਆਂ ’... ਅਗਲੀ ਖ਼ਬਰ ਕਾਮਨਵੈਲਥ ਕਬੱਡੀ ਚੈਂਪੀਅਨਸ਼ਿਪ ’ਚ ਭਾਰਤ ਦਾ ਕਬਜ਼ਾ, ਫਾਈਨਲ ’ਚ ਯੂਗਾਂਡਾ ਨੂੰ 35-15 ਨਾਲ ਹਰਾਇਆ