01-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-11-2026

ਨਸ਼ਾ ਮੁਕਤ ਪੰਜਾਬ ਮੋਟਰ ਸਾਈਕਲ ਰੈਲੀ ਰਵਾਨਾ

ਸ੍ਰੀ ਚਮਕੌਰ ਸਾਹਿਬ (ਰੂਪਨਗਰ), 1 ਨਵੰਬਰ (ਜਗਮੋਹਣ ਸਿੰਘ ਨਾਰੰਗ) - ਪੰਜਾਬ ਸਰਕਾਰ ਵਲੋਂ ਨਸ਼ਾ ਮੁਕਤ ਪੰਜਾਬ–ਸਿਹਤਮੰਦ ਪੰਜਾਬ ਦੇ ਸੰਕਲਪ...

ਅਜੀਤ ਡੈਸਕ 01-11-2026

ਸ੍ਰੀ ਚਮਕੌਰ ਸਾਹਿਬ (ਰੂਪਨਗਰ), 1 ਨਵੰਬਰ (ਜਗਮੋਹਣ ਸਿੰਘ ਨਾਰੰਗ) - ਪੰਜਾਬ ਸਰਕਾਰ ਵਲੋਂ ਨਸ਼ਾ ਮੁਕਤ ਪੰਜਾਬ–ਸਿਹਤਮੰਦ ਪੰਜਾਬ ਦੇ ਸੰਕਲਪ ਤਹਿਤ ਅੱਜ ਸ੍ਰੀ ਚਮਕੌਰ ਸਾਹਿਬ ਤੋ ਨਸ਼ਿਆਂ ਵਿਰੁੱਧ ਜਾਗਰੂਕਤਾ ਮੋਟਰਸਾਈਕਲ ਰੈਲੀ ਕੱਢੀ ਗਈ,ਜਿਸ ਦੀ ਸੁਰੂਆਤ ਹਲਕਾ ਇੰਚਾਰਜ ਜਸਵੀਰ ਸਿੰਘ ਗੜ੍ਹੀ ਵਲੋਂ ਸਥਾਨਕ ਸਕੂਲ ਆਫ਼ ਐਮੀਨੈਂਸ ਤੋ ਕਰਵਾਈ ਗਈ। ਇਸ ਤੋ ਬਾਅਦ ਇਹ ਰੈਲੀ ਗੁਰਦਵਾਰਾ ਸ੍ਰੀ ਕਤਲਗੜ੍ਹ ਸਾਹਿਬ ਵਿਖੇ ਨਤਮਸਤਕ ਹੋਈ। ਇੱਥੋ ਇਹ ਰੈਲੀ ਬਜ਼ਾਰਾਂ ਚੋਂ ਹੁੰਦੀ ਹੋਈ ਬੇਲਾ ਰਾਹੀਂ ਰੂਪਨਗਰ ਵਿਖੇ ਪੁੱਜੇਗੀ। ਇਸ ਮੌਕੇ ਐਸ ਡੀ.ਐਮ. ਪ੍ਰਦੀਪ ਸਿੰਘ ਬੈਂਸ, ਡੀ.ਐਸ.ਪੀ. ਮਨਜੀਤ ਸਿੰਘ ਔਲਖ, ਚੇਅਰਮੈਨ ਅਮਨਦੀਪ ਸਿੰਘ ਮਾਂਗਟ ਸਮੇਤ ਵੱਡੀ ਗਿਣਤੀ ਚ ਨੌਜਵਾਨ ਸ਼ਾਮਿਲ ਸਨ ।

ਪਿਛਲੀ ਖ਼ਬਰ ਲੱਖਾਂ ਲੋਕ ਆ ਰਹੇ ਹਨ ਇੰਡੀਆ' ਗੱਠਜੋੜ ਦੀ ਵਿਸ਼ਾਲ ਰੈਲੀ ਚ - ਸੰਜੇ ਰਾਉਤ ਅਗਲੀ ਖ਼ਬਰ ਏਅਰ ਫੋਰਸ ਸਟੇਸ਼ਨ ਦੇ ਪਰੇਡ ਗਰਾਊਂਡ ਵਿਖੇ, ਏਅਰ ਚੀਫ਼ ਮਾਰਸ਼ਲ ਆਸ਼ੂਤੋਸ਼ ਦੀਕਸ਼ਿਤ ਨੂੰ ਦਿੱਤਾ ਗਿਆ 'ਗਾਰਡ ਆਫ਼ ਆਨਰ'