01-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-11-2026

ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ ਅਤੇ ਚੇਤਨ ਸਿੰਘ ਜੌੜਾਮਾਜਰਾ ਨੂੰ ਪਾਰਟੀ ਨੇ ਪਹਿਲਾਂ ਹੀ ਲਾਂਭੇ ਕੀਤਾ ਹੋਇਆ ਸੀ - ਬਲਤੇਜ ਪੰਨੂ

ਚੰਡੀਗੜ੍ਹ, 1 ਨਵੰਬਰ - ਆਮ ਅਤਾਦਮੀ ਪਾਰਟੀ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਸੋਸ਼ਲ ਮੀਡੀਆ 'ਤੇ ਪੋਸਟ ਪਾ ਕੇ ਕਿਹਾ, ਆਮ ਆਦਮੀ ਪਾਰਟੀ ਦੇ ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ...

ਅਜੀਤ ਡੈਸਕ 01-11-2026

ਚੰਡੀਗੜ੍ਹ, 1 ਨਵੰਬਰ - ਆਮ ਅਤਾਦਮੀ ਪਾਰਟੀ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਸੋਸ਼ਲ ਮੀਡੀਆ 'ਤੇ ਪੋਸਟ ਪਾ ਕੇ ਕਿਹਾ, ਆਮ ਆਦਮੀ ਪਾਰਟੀ ਦੇ ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ ਨੇ ਅਤੇ ਚੇਤਨ ਸਿੰਘ ਜੌੜਾਮਾਜਰਾ ਨੇ ਅੱਜ ਪਾਰਟੀ ਤੋਂ ਅਸਤੀਫ਼ਾ ਦਿੱਤਾ ਹੈ, ਪਰ ਇਨਾਂ ਦੋਵਾਂ ਦੀਆਂ ਹਰਕਤਾਂ ਕਰਕੇ ਪਾਰਟੀ ਨੇ ਪਹਿਲਾਂ ਹੀ ਇਨਾਂ ਨੂੰ ਲਾਂਭੇ ਕੀਤਾ ਹੋਇਆ ਸੀ। 
ਹੁਣ ਇਹ ਦੋਵੇਂ ਉਸ ਭਾਜਪਾ ਵਿਚ ਜਾਣਗੇ ਜਿਸ ਨੂੰ ਪੰਜਾਬ ਵਿਚ ਉਮੀਦਵਾਰ ਨਹੀਂ ਲੱਭ ਰਹੇ। ਭਾਜਪਾ ਰਹਿੰਦ ਖੂੰਹਦ ਵਾਲੀ ਪਾਰਟੀ ਹੀ ਹੈ, ਜਿਸ ਕੋਲ ਪਾਰਟੀਆਂ ਦੇ ਕੱਢੇ ਲੋਕ ਹੀ ਜਾਂਦੇ ਹਨ।

ਪਿਛਲੀ ਖ਼ਬਰ ਆਮ ਆਦਮੀ ਪਾਰਟੀ ਨੇ ਹਮੇਸ਼ਾ ਪੰਜਾਬ ਨੂੰ ਪਹਿਲ ਦਿੱਤੀ ਹੈ - 2 ਵਿਧਾਇਕਾਂ ਦੇ ਅਸਤੀਫ਼ੇ ਤੋਂ ਬਾਅਦ ਅਮਨ ਅਰੋੜਾ ਅਗਲੀ ਖ਼ਬਰ ਦਿਵਿਤ ਔਲਖ ਦੀ ਮੌਤ 'ਤੇ ਪੋਸਟ ਪਾ ਕੇ ਗਿੱਪੀ ਗਰੇਵਾਲ ਨੇ ਪ੍ਰਗਟਾਇਆ ਦੁੱਖ