02-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-11-2026

ਵਿਧਾਇਕ ਕੁੰਵਰ ਵਿਜੇ ਪ੍ਰਤਾਪ ਸਿੰਘ ਵਲੋਂ ਅਸਤੀਫ਼ਾ

ਅੰਮ੍ਰਿਤਸਰ, 2 ਨਵੰਬਰ - ਬੀਤੇ ਦਿਨ 'ਆਪ' ਵਿਧਾਇਕਾਂ ਹਰਮੀਤ ਸਿੰਘ ਪਠਾਣਮਾਜਰਾ ਅਤੇ ਚੇਤਨ ਸਿੰਘ ਜੌੜਾਮਾਜਰਾ ਦੇ ਅਸਤੀਫ਼ਿਆਂ...

ਅਜੀਤ ਡੈਸਕ 02-11-2026

ਅੰਮ੍ਰਿਤਸਰ, 2 ਨਵੰਬਰ - ਬੀਤੇ ਦਿਨ 'ਆਪ' ਵਿਧਾਇਕਾਂ ਹਰਮੀਤ ਸਿੰਘ ਪਠਾਣਮਾਜਰਾ ਅਤੇ ਚੇਤਨ ਸਿੰਘ ਜੌੜਾਮਾਜਰਾ ਦੇ ਅਸਤੀਫ਼ਿਆਂ ਤੋਂ ਬਾਅਦ ਅੱਜ ਇਕ ਹੋਰ ਵੱਡੀ ਖ਼ਬਰ ਸਾਹਮਣੇ ਆ ਰਹ ਹੈ। ਵਿਧਾਇਕ ਕੁੰਵਰ ਪ੍ਰਤਾਪ ਸਿੰਘ ਨੇ ਵੀ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ। ਉਨ੍ਹਾਂ ਆਪਣਾ ਅਸਤੀਫ਼ਾ ਵਿਧਾਨ ਸਭਾ ਸਪੀਕਰ ਨੂੰ ਭੇਜਿਆ ਹੈ। ਕੁੰਵਰ ਵਿਜੇ ਪ੍ਰਤਾਪ ਸਿੰਘ ਅੰਮ੍ਰਿਤਸਰ ਉੱਤਰੀ ਤੋਂ ਵਿਧਾਇਕ ਹਨ।

ਪਿਛਲੀ ਖ਼ਬਰ ਜਾਂਚ ਪੂਰੀ ਹੋਣ 'ਤੇ ਜਾਣ ਦੀ ਇਜਾਜ਼ਤ - ਸੁੰਦਰ ਸ਼ਾਮ ਅਰੋੜਾ ਦੀ ਰਿਹਾਇਸ਼ 'ਤੇ ਕੇਂਦਰੀ ਏਜੰਸੀਆਂ ਦੀ ਛਾਪੇਮਾਰੀ 'ਤੇ ਵਕੀਲ ਅਗਲੀ ਖ਼ਬਰ ਸਾਬਕਾ ਕਾਂਗਰਸੀ ਮੰਤਰੀ ਸੁੰਦਰ ਸ਼ਾਮ ਅਰੋੜਾ ਦੀ ਰਿਹਾਇਸ਼ 'ਤੇ ਤੜਕੇ ਕੇਂਦਰੀ ਏਜੰਸੀਆਂ ਦੀ ਛਾਪੇਮਾਰੀ